October 27, 2026, 11:33 am
----------- Advertisement -----------
HomeNewsBreaking Newsਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

Published on

----------- Advertisement -----------

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲਗਾਤਾਰ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਝੋਟਾ ਇਨਸਾਫ ਕਮੇਟੀ ਦਾ ਸੀਐਮ ਦੇ ਬਿਆਨ ‘ਤੇ ਪ੍ਰਤੀਕਰਮ

ਮਾਨਸਾ ਵਿਖੇ ਇਨਸਾਫ ਦੀ ਮੰਗ ਕਰ ਰਹੇ ਇਨਸਾਫ ਕਮੇਟੀ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ‘ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ “ਅਜੇ ਤੱਕ 14 ਮੰਗਾਂ ਦੇ ਵਿੱਚੋਂ ਮਹਿਜ਼ ਦੋ ਮੰਗਾਂ ਹੀ ਪੂਰੀਆਂ ਹੋਈਆਂ ਹਨ ਜਿਨਾਂ ਦੇ ਵਿੱਚ ਸੀਬੀਆਈ ਜਾਂਚ ਅਤੇ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਆਫੀਸ਼ੀਅਲ ਲੈਟਰ ਆਇਆ ਹੈ ਜਦੋਂ ਕਿ 12 ਮੰਗਾਂ ‘ਤੇ ਅਜੇ ਤੱਕ ਵੀ ਸਰਕਾਰ ਵੱਲੋਂ ਮਹਿਜ ਜੁਬਾਨੀ ਹੀ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਜਾ ਰਿਹਾ ਹਾਲਾਂਕਿ ਉਸ ਸਬੰਧੀ ਕੋਈ ਵੀ ਲੈਟਰ ਜਾਰੀ ਨਹੀਂ ਕੀਤਾ ਗਿਆ।”

ਸਸਕਾਰ ਨਾ ਕਰਨ ‘ਤੇ ਅੜਿਆ ਪਰਿਵਾਰ ਅਤੇ ਕਮੇਟੀ

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਦੇਣ ‘ਤੇ ਵੀ ਗੁਰੇਜ ਕਰਨ ਦੀ ਅਪੀਲ ਕੀਤੀ ਹੈ। ਇਨਸਾਫ ਕਮੇਟੀ ਦੇ ਆਗੂਆਂ ਨੇ ਕਿਹਾ ਕਿ “ਪਰਵਿੰਦਰ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ।”

28 ਨੂੰ ਗੁਰੂ ਘਰਾਂ ਵਿੱਚ ਅਰਦਾਸ

ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ 28 ਅਕਤੂਬਰ ਨੂੰ ਗੁਰੂ ਘਰਾਂ ਵਿੱਚ ਅਰਦਾਸ ਆਦੇਸ਼ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗੁਰੂ ਘਰਾਂ ਦੇ ਵਿੱਚ ਵਿਚਾਰ ਚਰਚਾ ਵੀ ਜ਼ਰੂਰ ਕੀਤੀ ਜਾਵੇ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਕਿਹਾ ਕਿ ਅਸੀਂ ਸਮੂਹ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਹੋਰ ਸਿੱਖ ਅਤੇ ਨੌਜਵਾਨ ਜਥੇਬੰਦੀਆਂ ਨੂੰ ਬੇਨਤੀ ਪੱਤਰ ਜਾਰੀ ਕਰ ਰਹੇ ਹਾਂ ਤਾਂ ਕਿ ਮੋਰਚੇ ਦੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...