October 29, 2026, 11:07 am
----------- Advertisement -----------
HomeNewsBreaking Newsਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

Published on

----------- Advertisement -----------

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਅਕਾਲੀ ਆਗੂਆਂ, ਕਿਸਾਨ ਆਗੂਆਂ, ਮਜ਼ਦੂਰ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ ਤੇ ਕਈਆਂ ਨੂੰ ਗ੍ਰਿਫਤਾਰ ਕਰਕੇ ਥਾਣਿਆਂ ਵਿਚ ਲਿਜਾਇਆ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਹਠੂਰ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਪਰਮਿੰਦਰ ਸਿੰਘ ਚੀਮਾ ਨੂੰ ਉਸ ਦੇ ਘਰ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...