October 29, 2026, 3:29 pm
----------- Advertisement -----------
HomeNewsBreaking Newsਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

Published on

----------- Advertisement -----------

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਹਮਲੇ ‘ਚ ਕਈ ਪੁਲਿਸ ਮੁਲਾਜ਼ਮ ਹੋਏ ਸਨ ਜ਼ਖਮੀ ਤੇ ਪਿਛਲੇ ਦਿਨੀਂ ਮ੍ਰਿਤਕ ਦੇਹ ਲਿਜਾਉਣ ਨੂੰ ਲੈ ਕੇ ਹੰਗਾਮਾ ਹੋਇਆ ਸੀ।

ਹੱਤਿਆ ਦਾ ਮਾਮਲਾ ਭੰਮੇ ਕਲਾਂ ਪਿੰਡ ਦੇ ਰਹਿਣ ਵਾਲੇ ਮ੍ਰਿਤਕ ਦਿਲਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਦੇ ਬਿਆਨ ‘ਤੇ ਦਰਜ ਕੀਤਾ ਗਿਆ ਹੈ। ਜਰਨੈਲ ਸਿੰਘ ਇਕ ਰਿਟਾਇਰਡ ਫੌਜੀ ਅਧਿਕਾਰੀ ਹਨ। ਪੁਲਿਸ ਅਧਿਕਾਰੀ ਮੁਤਾਬਕ ਜਰਨੈਲ ਸਿੰਘ ਨੇ ਆਪਣੇ ਪੁੱਤ ਦੀ ਹੱਤਿਆ ਲਈ ਗੁਆਂਢੀ ਪਿੰਡ ਰਾਮਾਨੰਦੀ ਦੇ ਤਿੰਨ ਵਿਅਕਤੀਆਂ ਮਨਦੀਪ ਸਿੰਘ, ਗੁਰਵਿੰਦਰ ਸਿੰਘ ਤੇ ਇਕ ਹੋਰ ਮਨਦੀਪ ਸਿੰਘ ਦਾ ਨਾਂ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮੰਗਲਵਾਰ ਨੂੰ ਲਾਸ਼ ਨੂੰ ਸੜਕ ਕਿਨਾਰੇ ਸੁੱਟਣ ਲਈ ਇਸਤੇਮਾਲ ਕੀਤੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ।

ਮਾਨਸਾ SSP ਵੈਭਵ ਚੌਧਰੀ ਨੇ ਦੱਸਿਆ ਕਿ ਦਿਲਜੀਤ ਦੀ ਮੌਤ ਤੇ ਪੁਲਿਸ ਟੀਮ ‘ਤੇ ਹਮਲੇ ਸਬੰਧੀ ਵੱਖ-ਵੱਖ FIR ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਝੜਪ ਵਿਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਜਦੋਂ ਕਿ ਕੁਝ ਹੋਰ ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਆਈਆਂ। ਮ੍ਰਿਤਕ ਦੇ ਪਿਤਾ ਵੱਲੋਂ ਨਾਮਜ਼ਦ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। SSP ਨੇ ਕਿਹਾ ਕਿ ਅਸੀਂ ਵੀਡੀਓ ਫੁਟੇਜ ਦੀ ਮਦਦ ਨਾਲ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿਚ ਸ਼ਾਮਲ ਲੋਕਾਂ ਦੀ ਪਛਾਣ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...