October 30, 2026, 1:57 pm
----------- Advertisement -----------
HomeNewsBreaking Newsਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Published on

----------- Advertisement -----------

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਦਲਜੀਤ ਸਿੰਘ ਜੀ ਦੀ ਮਾਤਾ ਜੀ ਅਤੇ ਧਰਮਪਤਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੀ ਸਾਂਝਾ ਕੀਤਾ। ਪਰਗਟ ਸਿੰਘ ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਰਹੇ। ਪਰਗਟ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਅਤੇ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸਾਡੀ ਆਵਾਜ਼ ਹਮੇਸ਼ਾ ਬੁਲੰਦ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...