October 26, 2026, 10:24 pm
----------- Advertisement -----------
HomeNewsLatest Newsਰੱਦ ਕੀਤੇ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ : ਤੋਮਰ

ਰੱਦ ਕੀਤੇ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ : ਤੋਮਰ

Published on

----------- Advertisement -----------

ਨਵੀਂ ਦਿੱਲੀ : – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁਕਰਵਾਰ ਨੂੰ ਸਪੱਸ਼ਟ ਕੀਤਾ ਕਿ ਕੇਂਦਰ ਖੇਤੀ ਕਾਨੂੰਨਾਂ ਨੂੰ ਦੁਬਾਰਾ ਪੇਸ਼ ਨਹੀਂ ਕਰੇਗਾ। ਕੇਂਦਰੀ ਮੰਤਰੀ ਦਾ ਸਪੱਸ਼ਟੀਕਰਨ ਕਾਂਗਰਸ ਦੇ ਦੋਸ਼ਾਂ ਤੋਂ ਬਾਅਦ ਆਇਆ ਹੈ ਕਿ ਕੇਂਦਰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੋਧਾਂ ਦੇ ਨਾਲ ਤਿੰਨ ਖੇਤੀ ਕਾਨੂੰਨਾਂ (ਜੋ ਹੁਣ ਰੱਦ ਕਰ ਦਿੱਤੇ ਗਏ ਹਨ) ਨੂੰ ਵਾਪਸ ਲਿਆਉਣ ਦੀ ਯੋਜਨਾ ਬਣਾ ਰਹੀ ਹੈ।
ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਸਵਾਲ ਕੀਤਾ ਸੀ ਕਿ ਕੀ ਵਾਪਸ ਲਏ ਗਏ ਖੇਤੀ ਕਾਨੂੰਨ ਭਵਿੱਖ ‘ਚ ਮੁੜ ਲਿਆਉਣ ਦੀ ਸਰਕਾਰ ਦੀ ਕੋਈ ਯੋਜਨਾ ਹੈ? ਖੜਗੇ ਨੇ ਇਹ ਵੀ ਸਵਾਲ ਕੀਤਾ ਕਿ ਕੀ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਪ੍ਰਦਾਨ ਕਰੇਗੀ? ਇਸ ਦੇ ਜਵਾਬ ‘ਚ ਤੋਮਰ ਨੇ ਕਿਹਾ,”ਕਿਸਾਨ ਅੰਦੋਲਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਆਦਿ ਦਾ ਵਿਸ਼ਾ ਸੰਬੰਧਤ ਸੂਬਾ ਸਰਕਾਰਾਂ ਦੇ ਕੋਲ ਹੈ।”
ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ, ”ਮੰਤਰੀ ਨੇ ਕਿਹਾ। ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਕ ਸਵਾਲ ਦੇ ਜਵਾਬ ‘ਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 8 ਫਰਵਰੀ 2022 ਤੱਕ ਵੱਖ-ਵੱਖ ਕਿਸ਼ਤਾਂ ਰਾਹੀਂ ਇਸ ਸਕੀਮ ਦੇਅਧੀਨ ਲਗਭਗ 1.82 ਕਰੋੜ ਰੁਪਏ ਰੁ ਦਾ ਵਿੱਤੀ ਲਾਭ 11.78 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...