November 3, 2026, 2:09 pm
----------- Advertisement -----------
HomeNewsBreaking Newsਪੰਜਾਬ ਚੋਣਾਂ 2027: ਮੰਤਰੀ ਹਰਪਾਲ ਚੀਮਾ ਦਿੜ੍ਹਬਾ ਤੇ ਅਮਨ ਅਰੋੜਾ ਸੁਨਾਮ ਤੋਂ...

ਪੰਜਾਬ ਚੋਣਾਂ 2027: ਮੰਤਰੀ ਹਰਪਾਲ ਚੀਮਾ ਦਿੜ੍ਹਬਾ ਤੇ ਅਮਨ ਅਰੋੜਾ ਸੁਨਾਮ ਤੋਂ ਲੜਨਗੇ ਚੋਣ

Published on

----------- Advertisement -----------

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦਰਮਿਆਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਦੀ ਉਮੀਦਵਾਰ ਸੂਚੀ ਨੂੰ ਲੈ ਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 15 ਤੋਂ 20 ਦਿਨਾਂ ਵਿੱਚ ‘ਆਪ’ ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

ਹਰਪਾਲ ਚੀਮਾ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਚੋਣਾਂ ਤੋਂ ਪਹਿਲਾਂ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਲਦ ਹੀ 77 ਹੋਰ ਟਿਕਟਾਂ ਦਾ ਐਲਾਨ ਕੀਤਾ ਜਾਵੇਗਾ। ਇਸ ਨਾਲ ਉਨ੍ਹਾਂ ਹਲਕਿਆਂ ਵਿੱਚ ਵੀ ਉਮੀਦਵਾਰਾਂ ਨੂੰ ਲੈ ਕੇ ਤਸਵੀਰ ਸਪੱਸ਼ਟ ਹੋਣ ਦੀ ਉਮੀਦ ਹੈ, ਜਿੱਥੇ ਹਾਲੇ ਤੱਕ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਂ ਸਾਹਮਣੇ ਨਹੀਂ ਰੱਖੇ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਖ਼ੁਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦਿੜ੍ਹਬਾ ਹਲਕੇ ਤੋਂ ਹੀ ਚੋਣ ਲੜਨਗੇ। ਉਨ੍ਹਾਂ ਦੇ ਇਸ ਬਿਆਨ ਨਾਲ ਆਪਣੇ ਹਲਕੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਵਿਰਾਮ ਮਿਲਦਾ ਨਜ਼ਰ ਆ ਰਿਹਾ ਹੈ। ਚੀਮਾ ਨੇ ਕਿਹਾ ਕਿ ਉਹ ਆਪਣੇ ਹੀ ਸ਼ਹਿਰ ਤੋਂ ਚੋਣ ਮੈਦਾਨ ਵਿੱਚ ਉਤਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇਗਾ ਕੈਬਨਿਟ ਮੰਤਰੀਆਂ ਦਾ ਪੈਨਲ, ਮੰਤਰੀ ਖੁੱਡੀਆਂ ਵੱਲੋਂ ਪਰਿਵਾਰ ਨੂੰ ਅੱਗੇ ਗੱਲਬਾਤ ਦਾ ਭਰੋਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ...

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ ‘ਚ ਮੌਤ, ਪੁੱਛਗਿੱਛ ਦੌਰਾਨ ਵਿਗੜੀ ਸੀ ਤਬੀਅਤ

ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ...

ਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਬਿੱਟੂ ਨੂੰ ਅਪੀਲ, ਪਰਿਵਾਰ ਨੂੰ ਮਿਲਣ ਨਾ ਆਉਣ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਹੋਈ ਮੌਤ ਤੋਂ ਬਾਅਦ...

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...