November 6, 2026, 2:06 pm
----------- Advertisement -----------
HomeNewsBreaking News‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

Published on

----------- Advertisement -----------

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ, 2507 ਰੁਪਏ ਵਧ ਕੇ ਲਗਭਗ 1.44 ਲੱਖ ਰੁਪਏ ‘ਤੇ ਪਹੁੰਚ ਗਿਆ ਹੈ।

ਇਸ ਤੋਂ ਪਹਿਲਾਂ 4 ਨਵੰਬਰ ਨੂੰ ਇਹ 1.42 ਲੱਖ ਰੁਪਏ ‘ਤੇ ਸੀ। ਦੂਜੇ ਪਾਸੇ ਇਕ ਕਿਲੋ ਚਾਂਦੀ 1167 ਰੁਪਏ ਵਧ ਕੇ 1.87 ਲੱਖ ਰੁਪਏ ‘ਤੇ ਆ ਗਈ ਹੈ ਜੋ ਬੁੱਧਵਾਰ ਨੂੰ 1.86 ਲੱਖ ਰੁਪਏ ‘ਤੇ ਸੀ। ਸੋਨੇ ਦੀ ਕੀਮਤ ਨਵੰਬਰ ਵਿਚ ਲਗਾਤਾਰ 4 ਦਿਨ ਤੋਂ ਵਧ ਰਹੀ ਹੈ ਤੇ ਇਹ 6605 ਹੋ ਗਿਆ ਹੈ ਤੇ ਚਾਂਦੀ ਦੀ ਕੀਮਤ 7328 ਵਧੀ ਹੈ। 2 ਨਵੰਬਰ ਨੂੰ 10 ਗ੍ਰਾਮ ਸੋਨਾ 1.38 ਲੱਖ ਰੁਪਏ ਤੇ 1 ਕਿਲੋ ਚਾਂਦੀ 1.80 ਲੱਖ ਰੁਪਏ ‘ਤੇ ਸੀ।

ਇਸ ਸਾਲ ਸੋਨੇ-ਚਾਂਦੀ ਦੀ ਕੀਮਤ ਵਿਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਸੋਨਾ 2026 ਵਿਚ ਹੁਣ ਤੱਕ 10934 ਰੁਪਏ ਮਹਿੰਗਾ ਹੋਇਆ ਹੈ ਤੇ ਦੂਜੇ ਪਾਸੇ ਚਾਂਦੀ 42120 ਰੁਪਏ ਸਸਤੀ ਹੋਈ ਹੈ। 31 ਦਸੰਬਰ 2025 ਨੂੰ 10 ਗ੍ਰਾਮ ਸੋਨਾ 1.33 ਲੱਖ ਰੁਪਏ ਸੀ, ਜੋ ਹੁਣ 1.44 ਲੱਖ ਰੁਪਏ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ :

ਇਸੇ ਤਰ੍ਹਾਂ ਚਾਂਦੀ 31 ਦਸੰਬਰ 2025 ਨੂੰ 2.30 ਲੱਖ ਰੁਪਏ ਕਿਲੋ ਸੀ ਜੋ 1.87 ਲੱਖ ਰੁਪਏ ਹੋ ਗਈ ਹੈ। ਇਸ ਦੌਰਾਨ 29 ਜਨਵਰੀ ਨੂੰ ਸੋਨੇ ਨੇ 1.76 ਲੱਖ ਰੁਪਏ ਤੇ ਚਾਂਦੀ ਨੇ 3.86 ਲੱਖ ਰੁਪਏ ਦਾ ਆਲਟਾਈਮ ਹਾਈ ਵੀ ਬਣਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...