34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸੀ. ਬੀ. ਆਈ. ਅਦਾਲਤ ਨੇ ਆਈ. ਪੀ. ਸੀ. ਦੀ ਧਾਰਾ 365 ਤਹਿਤ 5 ਸਾਲ ਅਤੇ 120 ਬੀ ਤਹਿਤ 2 ਸਾਲ ਸਖਤ ਕੈਦ ਨਾਲ 50 ਹਜ਼ਾਰ ਜੁਰਮਾਨਾ ਵੀ ਲਗਾਇਆ ਹੈ। ਇਸ ਫ਼ੈਸਲਾ ਜੱਜ ਯੁਕਤੀ ਗੋਇਲ ਵਲੋਂ ਸੁਣਾਇਆ ਗਿਆ।
----------- Advertisement -----------
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
Published on
----------- Advertisement -----------












