November 25, 2026, 1:01 pm
----------- Advertisement -----------
HomeNewsBreaking Newsਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

Published on

----------- Advertisement -----------

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ ਦੀ ਸਪੇਨ ਦੇ ਮੈਡ੍ਰਿਡ ਵਿੱਚ ਇੱਕ ਟੂਰਨਾਮੈਂਟ ਦੌਰਾਨ ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਪ੍ਰਭਜੋਤ ਸਿੰਘ ਨੂੰ 7 ਨਵੰਬਰ ਨੂੰ ਇਹ ਗੰਭੀਰ ਸੱਟ ਲੱਗੀ ਸੀ। ਉਸ ਨੂੰ ਏਅਰਲਿਫਟ ਕਰਕੇ ਇੱਕ ਸਥਾਨਕ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਇੰਟੈਂਸਿਵ ਕੇਅਰ ਯੂਨਿਟ (ICU) ਵਿੱਚ ਜ਼ੇਰੇ-ਇਲਾਜ ਰਿਹਾ ਅਤੇ ਅੰਤ ਸ਼ਨੀਵਾਰ 21 ਨਵੰਬਰ ਨੂੰ ਉਸ ਦਾ ਦਿਹਾਂਤ ਹੋ ਗਿਆ।

ਫਰਿਜ਼ਨੋਂ, ਕੈਲੀਫੋਰਨੀਆ ਦਾ ਰਹਿਣ ਵਾਲਾ ਮਾਨ, ‘ਸੈਂਟਰਲ ਵੈਲੀ’ ਦੇ ਸਿੱਖ ਭਾਈਚਾਰੇ ਵਿੱਚ ਬਹੁਤ ਸਰਗਰਮ ਸੀ। ਉਹ ਸਥਾਨਕ ਨੌਜਵਾਨਾਂ ਦੀ ਅਗਵਾਈ (ਮੈਂਟਰਸ਼ਿਪ) ਕਰਦਾ ਸੀ ਅਤੇ ਉਨ੍ਹਾਂ ਨੂੰ ਰਵਾਇਤੀ ਭੰਗੜਾ ਵੀ ਸਿਖਾਉਂਦੀ ਸੀ।

ਫਰਿਜ਼ਨੋਂ ਸਿਟੀ ਕੌਂਸਲ ਦੇ ‘ਡਿਸਟ੍ਰਿਕਟ 1’ ਤੋਂ ਉਮੀਦਵਾਰ ਨੈਨਦੀਪ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪ੍ਰਭਜੋਤ ਨੂੰ ਬਹੁਤ ਹੀ ਭਾਵੁਕ ਸ਼ਰਧਾਂਜਲੀ ਦਿੱਤੀ। ਉਹ ਪ੍ਰਭਜੋਤ ਨੂੰ ਉਦੋਂ ਤੋਂ ਜਾਣਦੇ ਸਨ ਜਦੋਂ ਉਹ ਬਹੁਤ ਛੋਟਾ ਸੀ।

ਦੱਸ ਦੇਈਏ ਕਿ ਪ੍ਰਭਜੋਤ ਦਾ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ, ‘ਪਿੰਡ ਬੁਗਰਾ’ ਨਾਲ ਸਬੰਧ ਰੱਖਦਾ ਸੀ। ਪ੍ਰਭਜੋਤ ਦੇ ਭਰਾ, ਸੁਖਜੋਤ ਮਾਨ ਨੇ ਉਸ ਨੂੰ ਇਲਾਜ ਲਈ ਵਾਪਸ ਅਮਰੀਕਾ (ਉਸਦੇ ਘਰ ਦੇ ਨੇੜੇ) ਲਿਆਉਣ ਵਾਸਤੇ ਇੱਕ ‘GoFundMe’ ਮੁਹਿੰਮ ਸ਼ੁਰੂ ਕੀਤੀ ਸੀ। ਹਾਲਾਂਕਿ, ਏਅਰਲਿਫਟ (ਹਵਾਈ ਆਵਾਜਾਈ) ਦਾ ਖਰਚਾ ਬਹੁਤ ਜ਼ਿਆਦਾ ਹੋਣ ਕਾਰਨ, ਪਰਿਵਾਰ ਨੂੰ ਪ੍ਰਭਜੋਤ ਨੂੰ ਘਰ ਵਾਪਸ ਲਿਆਉਣ ਲਈ ਅਜਨਬੀਆਂ ਦੀ ਮਦਦ ਅਤੇ ਦਿਆਲਤਾ ‘ਤੇ ਨਿਰਭਰ ਰਹਿਣਾ ਪਿਆ। ਇਸ ਮੁਹਿੰਮ ਵਿਚ ਲੋਕਾਂ ਨੇ ਅੱਗੇ ਵਧ ਕੇ 4,40,000 ਡਾਲਰ ਤੋਂ ਵੱਧ ਦੀ ਰਕਮ ਜੁਟਾਈ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...