November 25, 2026, 3:41 pm
----------- Advertisement -----------
HomeNewsBreaking NewsCM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

Published on

----------- Advertisement -----------

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ ਵੱਲੋਂ ਸਾਲ 2026-27 ਲਈ ਗੰਨੇ ਦਾ ਭਾਅ ਵਧਾ ਦਿੱਤਾ ਗਿਆ ਹੈ। ਗੰਨੇ ਦੀਆਂ ਕੀਮਤਾਂ ਵਿੱਚ 15 ਰੁਪਏ ਦਾ ਵਾਧਾ ਕੀਤਾ ਗਿਆ ਗਿਆ ਹੈ।

CM ਭਗਵੰਤ ਮਾਨ ਨੇ ਲਿਖਿਆ ਕਿ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ। ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ। ਸਾਡੀ ਸਰਕਾਰ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...