November 15, 2026, 12:57 pm
----------- Advertisement -----------
HomeNewsEntertainmentਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰ ਭਾਵੁਕ ਹੋਈ ਭਾਰਤੀ, ਦੇਖੋ ਵਾਇਰਲ...

ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰ ਭਾਵੁਕ ਹੋਈ ਭਾਰਤੀ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਭਾਰਤੀ ਸਿੰਘ ਅੱਜ ਕਾਮੇਡੀ ਦੀ ਦੁਨੀਆ ‘ਚ ਇਕ ਵੱਡਾ ਨਾਂ ਹੈ। ਉਸਨੇ ਕਦੇ ਬੱਚੀ ਅਤੇ ਕਦੇ ਭੂਆ ਬਣ ਕੇ ਆਪਣੇ ਪ੍ਰਸ਼ੰਸਕਾਂ ਦਾ ਵੱਖ-ਵੱਖ ਤਰੀਕਿਆਂ ਨਾਲ ਮਨੋਰੰਜਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਅਜਿਹਾ ਘੱਟ ਹੀ ਦੇਖਣ ਨੂੰ ਮਿਲਦਾ ਹੈ ਜਦੋਂ ਕਿਸੇ ਮੰਚ ‘ਤੇ ਭਾਰਤੀ ਸਿੰਘ ਨੂੰ ਆਪਣੇ ਸੰਘਰਸ਼ ਦੀ ਕਹਾਣੀ ਯਾਦ ਆਉਂਦੀ ਹੈ ਅਤੇ ਉਸ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ।

ਹਾਲ ਹੀ ‘ਚ ਸਾਰਿਆਂ ਨੂੰ ਹਮੇਸ਼ਾ ਹਸਾਉਣ ਵਾਲੀ ਭਾਰਤੀ ਹੁਨਾਰਬਾਜ਼ ਤੇ ਮੰਚ ਤੇ ਇਕ ਡਾਂਸ ਗਰੁੱਪ ਦੀ ਪਰਫਾਰਮੈਂਸ ਦੇਖ ਕੇ ਕਾਫੀ ਭਾਵੁਕ ਹੋ ਗਈ ਅਤੇ ਉਸ ਦੀਆਂ ਅੱਖਾਂ ‘ਚੋਂ ਹੰਝੂ ਨਹੀਂ ਰੁਕ ਸਕੇ। ਦਸ ਦੇਈਏ ਕਿ ਵੈਲੇਨਟਾਈਨ ਡੇਅ ਦੇ ਵਿਸ਼ੇਸ਼ ਐਪੀਸੋਡ ਵਿੱਚ, ‘ਫੀਲ ਕਰੂ’ ਦੇ ਮੈਂਬਰ ਆਪਣੇ ਡਾਂਸ ਦੁਆਰਾ ਹਰਸ਼ ਅਤੇ ਭਾਰਤੀ ਦੀ ਪ੍ਰੇਮ ਕਹਾਣੀ ਨੂੰ ਬਿਆਨ ਕਰਨਗੇ। ਡਾਂਸਰ ਦੋਵਾਂ ਲਵਬਰਡਜ਼ ਦੀ ਪੂਰੀ ਯਾਤਰਾ ਨੂੰ ਪ੍ਰਦਰਸ਼ਿਤ ਕਰਨਗੇ।

ਕਲਰਜ਼ ਨੇ ਪ੍ਰਦਰਸ਼ਨ ਦਾ ਪ੍ਰੋਮੋ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕੀਤਾ ਹੈ ਜਿਸ ਵਿੱਚ ਦੇਖ ਸਕਦੇ ਹਾਂ ਕਿ ਭਾਰਤੀ ਪਰਫਾਰਮੈਂਸ ਨੂੰ ਦੇਖ ਕੇ ਕਾਫੀ ਭਾਵੁਕ ਹੋ ਜਾਂਦੀ ਹੈ। ਜਿਸ ਬਾਅਦ ਜੱਜ ਪਰਿਣੀਤੀ ਚੋਪੜਾ ਅਤੇ ਕਰਨ ਜੌਹਰ ਭਾਰਤੀ ਨੂੰ ਜੱਫੀ ਪਾਉਂਦੇ ਹਨ। ਜਿਵੇਂ ਹੀ ਚੈਨਲ ਕਲਰਜ਼ ਨੇ ਪ੍ਰਦਰਸ਼ਨ ਦਾ ਪ੍ਰੋਮੋ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ, ਭਾਰਤੀ ਨੇ ਟਿੱਪਣੀ ਭਾਗ ਵਿੱਚ ਉਨ੍ਹਾਂ ਦਾ ਧੰਨਵਾਦ ਕੀਤਾ। ‘ਅੰਕਿਤਾ ਲੋਖੰਡੇ’ ਨੇ ਵੀ ਪ੍ਰਦਰਸ਼ਨ ਦੀ ਤਾਰੀਫ ਕੀਤੀ ਤੇ ਲਿਖਿਆ, “ਬਹੁਤ ਸੁੰਦਰ। ਰੱਬ ਤੁਹਾਨੂੰ ਦੋਵਾਂ ਨੂੰ ਖੁਸ਼ ਰੱਖੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...