June 7, 2026, 12:29 am
----------- Advertisement -----------
HomeNewsEntertainmentਰਣਵੀਰ ਸਿੰਘ ਨੇ ਪਤਨੀ ਦੀਪਿਕਾ ਨਾਲ ਸ਼ੇਅਰ ਕੀਤੀ ਰੋਮਾਂਟਿਕ ਤਸਵੀਰ,ਕੈਪਸ਼ਨ 'ਚ ਆਖੀ...

ਰਣਵੀਰ ਸਿੰਘ ਨੇ ਪਤਨੀ ਦੀਪਿਕਾ ਨਾਲ ਸ਼ੇਅਰ ਕੀਤੀ ਰੋਮਾਂਟਿਕ ਤਸਵੀਰ,ਕੈਪਸ਼ਨ ‘ਚ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੁਕੋਣ ਦੀ ਫਿਲਮ ‘ਗਹਿਰਾਈਆਂ ‘ ਰਿਲੀਜ਼ ਹੋ ਗਈ ਹੈ। ਇਸ ਫਿਲਮ ਨੂੰ ਲੈ ਕੇ ਲੋਕਾਂ ਦੀ ਮਿਲੀ-ਜੁਲੀ ਪ੍ਰਤੀਕਿਰਿਆ ਆ ਰਹੀ ਹੈ। ਇਸ ਦੌਰਾਨ ਅਭਿਨੇਤਰੀ ਆਪਣੇ ਪਤੀ ਯਾਨੀ ਰਣਵੀਰ ਸਿੰਘ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆ ਰਹੀ ਹੈ। ਰਣਵੀਰ ਸਿੰਘ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਬੇਹੱਦ ਰੋਮਾਂਟਿਕ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਨਾਲ ਰਣਵੀਰ ਨੇ ਇੱਕ ਖ਼ਾਸ ਕੈਪਸ਼ਨ ਵੀ ਲਿਖਿਆ ਹੈ। ਰਣਵੀਰ ਨੇ ਕੈਪਸ਼ਨ ਵਿੱਚ ਲਿਖਿਆ, ” ‘ਸ਼ਾਨਦਾਰ, ਉੱਤਮ ਅਤੇ ਵਧੀਆ।

ਕੀ ਕਮਾਲ ਦੀ ਪਰਫਾਰਮੈਂਸ ਦਿੱਤੀ ਹੈ ਬੇਬੀ, ਬਹੁਤ ਹੀ ਸ਼ਾਨਦਾਰ, ਬਾਰੀਕ ਅਤੇ ਦਿਲ ਨੂੰ ਛੂਹ ਲੈਣ ਵਾਲੀ। ਬੇਮਿਸਾਲ, ਮੈਨੂੰ ਤੁਹਾਡੇ ‘ਤੇ ਮਾਣ ਹੈ। ਰਣਵੀਰ ਸਿੰਘ ਦੀ ਇਸ ਤਸਵੀਰ ਨੂੰ ਕਈ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਜਦੋਂ ਕਿ ਕੁਝ ਲੋਕਾਂ ਨੂੰ ਉਨ੍ਹਾਂ ਵੱਲੋਂ ਅਜਿਹੀ ਤਸਵੀਰ ਸ਼ੇਅਰ ਕਰਨਾ ਪਸੰਦ ਨਹੀਂ ਆ ਰਿਹਾ ਹੈ। ਜਿਥੇ ਦੋਹਾਂ ਦੇ ਫੈਨਜ਼ ਨੇ ਕਈ ਪੌਜ਼ੀਟਿਵ, ਬਿਊਟੀਫੁੱਲ, ਲਵ ਬਰਡਸ ਆਦਿ ਕਮੈਂਟ ਕੀਤਾ ਹੈ, ਉਥੇ ਹੀ ਕੁਝ ਲੋਕ ਇਸ ਜੋੜੀ ਨੂੰ ਟ੍ਰੋਲ ਵੀ ਕਰ ਰਹੇ ਹਨ। ਸਾਲ 2018 ਵਿੱਚ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਵਿਆਹ ਦੇ ਬੰਧਨ ਵਿੱਚ ਬੱਝ ਗਏ। ਵਿਆਹ ਤੋਂ ਪਹਿਲਾਂ ਰਣਵੀਰ ਅਤੇ ਦੀਪਿਕਾ ਨੇ ਇੱਕ ਦੂਜੇ ਨੂੰ 6 ਸਾਲ ਤੱਕ ਡੇਟ ਵੀ ਕੀਤਾ ਸੀ। ਵਿਆਹ ਤੋਂ ਬਾਅਦ ਪਹਿਲੀ ਵਾਰ ਇਹ ਜੋੜੀ 83 ਫਿਲਮ ‘ਚ ਨਜ਼ਰ ਆਈ ਸੀ। ਇਹ ਫਿਲਮ ਦਸੰਬਰ 2021 ਵਿੱਚ ਰਿਲੀਜ਼ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...