May 13, 2026, 6:08 am
----------- Advertisement -----------
HomeNewsLatest Newsਡੇਰਾ ਸਿਰਸਾ ਰਾਮ ਰਹੀਮ ਦੇ ਕੁੜ੍ਹਮ ਜੱਸੀ ਲਈ ਕਰ ਰਿਹਾ ਚੋਣ ਪ੍ਰਚਾਰ

ਡੇਰਾ ਸਿਰਸਾ ਰਾਮ ਰਹੀਮ ਦੇ ਕੁੜ੍ਹਮ ਜੱਸੀ ਲਈ ਕਰ ਰਿਹਾ ਚੋਣ ਪ੍ਰਚਾਰ

Published on

----------- Advertisement -----------

ਬਠਿੰਡਾ : – ਡੇਰਾ ਸੱਚਾ ਸੌਦਾ ਸਿਰਸਾ ਦੇ ਸਿਆਸੀ ਵਿੰਗ ਨੇ ਪੰਜਾਬ ਦੇ ਤਲਵੰਡੀ ਸਾਬੋ ਤੋਂ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੂੰ ਸਮਰਥਨ ਦਿੱਤਾ ਹੈ। ਜੱਸੀ ਡੇਰਾ ਮੁਖੀ ਰਾਮ ਰਹੀਮ ਦਾ ਕੁੜ੍ਹਮ ਹੈ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਹੈ। ਸਿਆਸੀ ਵਿੰਗ ਦੇ ਇੰਚਾਰਜ ਰਾਮ ਸਿੰਘ ਦਾ ਕਹਿਣਾ ਹੈ ਕਿ ਜੱਸੀ ਦਾ ਕਿਸੇ ਵੀ ਪਾਰਟੀ ਨਾਲ ਸਬੰਧ ਨਹੀਂ ਹੈ। ਅਸੀਂ ਰਿਸ਼ਤੇਦਾਰੀ ਕਰਕੇ ਉਨ੍ਹਾਂ ਦੀ ਮਦਦ ਕਰ ਰਹੇ ਹਾਂ।
ਦੱਸ ਦੇਈਏ ਕਿ ਡੇਰਾ ਮੁਖੀ ਦੇ ਬੇਟੇ ਜਸਮੀਤ ਇੰਸਾਂ ਦਾ ਵਿਆਹ ਹਰਮਿੰਦਰ ਸਿੰਘ ਜੱਸੀ ਦੀ ਬੇਟੀ ਨਾਲ ਹੋਇਆ ਹੈ। ਜੱਸੀ ਨੇ ਜਨਵਰੀ ਵਿੱਚ ਸਿਰਸਾ ਦਾ ਦੌਰਾ ਕੀਤਾ ਸੀ ਅਤੇ ਸਿਆਸੀ ਵਿੰਗ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਸੀ। ਜੱਸੀ ਪਹਿਲਾਂ ਵੀ ਕਾਂਗਰਸ ਵਿੱਚ ਸਨ ਪਰ ਇਸ ਵਾਰ ਟਿਕਟ ਨਾ ਮਿਲਣ ਕਾਰਨ ਉਹ ਆਜ਼ਾਦ ਖੜ੍ਹੇ ਹੋ ਗਏ ਹਨ। ਇਸ ਤੋਂ ਪਹਿਲਾਂ ਉਹ ਲਗਾਤਾਰ ਤਿੰਨ ਚੋਣਾਂ ਹਾਰ ਚੁੱਕੇ ਹਨ।
2012 ਦੀਆਂ ਚੋਣਾਂ ਵਿੱਚ ਹਰਮਿੰਦਰ ਸਿੰਘ ਜੱਸੀ ਬਠਿੰਡਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਸਰੂਪ ਚੰਦਰ ਸਿੰਗਲਾ ਤੋਂ 6445 ਵੋਟਾਂ ਨਾਲ ਹਾਰ ਗਏ ਸਨ। ਜੱਸੀ ਨੂੰ 2014 ਦੀ ਤਲਵੰਡੀ ਸਾਬੋ ਉਪ ਚੋਣ ਵਿੱਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 2017 ਦੀਆਂ ਚੋਣਾਂ ਵਿੱਚ ਉਹ ਮੋੜ ਮੰਡੀ ਤੋਂ ਹਾਰ ਗਏ ਸਨ। ਇਸ ਚੋਣ ਦੌਰਾਨ ਮੌੜ ਮੰਡੀ ਵਿੱਚ ਜੱਸੀ ਦੀ ਰੈਲੀ ਵਿੱਚ ਧਮਾਕਾ ਹੋਇਆ ਸੀ, ਜਿਸ ਵਿੱਚ ਕਰੀਬ 7 ਲੋਕਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...