April 24, 2026, 4:19 pm
----------- Advertisement -----------
HomeNewsEntertainmentਨੇਹਾ ਕੱਕੜ ਦਾ ਅਜਿਹਾ ਲੁੱਕ ਵੇਖ ਕੇ ਪ੍ਰਸ਼ੰਸਕ ਹੋਏ ਹੈਰਾਨ , ਵੇਖੋ...

ਨੇਹਾ ਕੱਕੜ ਦਾ ਅਜਿਹਾ ਲੁੱਕ ਵੇਖ ਕੇ ਪ੍ਰਸ਼ੰਸਕ ਹੋਏ ਹੈਰਾਨ , ਵੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਜਗਤ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਨੇਹਾ ਕੱਕੜ (Neha Kakkar ) ਦਾ ਇੱਕ ਵੀਡੀਓ (Video) ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਨੇਹਾ ਕੱਕੜ ਫਿਲਟਰ ਦੇ ਨਾਲ ਮੂੰਹ ‘ਤੇ ਦਾੜ੍ਹੀ ਦੇ ਨਾਲ ਨਜ਼ਰ ਆ ਰਹੀ ਹੈ । ਇਸ ਮਜ਼ੇਦਾਰ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

ਨੇਹਾ ਕੱਕੜ ਆਪਣੇ ਗੀਤ ਗੋਲ ਗੱਪਾ ਤੇ ਇਨਜੁਆਏ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਨੇਹਾ ਦੇ ਫੈਨਸ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਜੇ ਗੱਲ ਕਰੀਏ ਨੇਹਾ ਕੱਕੜ ਦੇ ਵਰਕ ਫਰੰਟ ਦੀ ਤਾਂ ਉਹ ਹਿੰਦੀ ਫ਼ਿਲਮੀ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਕਾਫੀ ਐਕਟਿਵ ਨੇ । ਉਹ ਗਿੱਪੀ ਗਰੇਵਾਲ, ਪਰਮੀਸ਼ ਵਰਮਾ, ਜੱਸੀ ਗਿੱਲ, ਮਨਿੰਦਰ ਬੁੱਟਰ ਵਰਗੇ ਕਈ ਪੰਜਾਬੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...