November 14, 2026, 1:27 am
----------- Advertisement -----------
HomeNewsBreaking Newsਭਾਰਤੀ ਕਿਸਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਹੋਏ 'ਆਪ' 'ਚ ਸ਼ਾਮਲ

ਭਾਰਤੀ ਕਿਸਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਹੋਏ ‘ਆਪ’ ‘ਚ ਸ਼ਾਮਲ

Published on

----------- Advertisement -----------
  • ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਸ਼ਾਮਲ, ਕੀਤਾ ਸਵਾਗਤ

ਚੰਡੀਗੜ, 12 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ਨੀਵਾਰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਨਛੱਤਰ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਹਾਜ਼ਰੀ ਵਿੱਚ ਨਛੱਤਰ ਸਿੰਘ ‘ਆਪ’ ਵਿੱਚ ਸ਼ਾਮਲ ਹੋਏ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਇਸ ਵਾਰ ਲੋਕਾਂ ਨੇ ਝਾੜੂ ਦਾ ਬਟਨ ਦੱਬ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਦਸ ਮਾਰਚ ਪੰਜਾਬ ਦਾ ਇਤਿਹਾਸਕ ਦਿਨ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...