September 20, 2026, 6:02 am
----------- Advertisement -----------
HomeNewsBreaking Newsਕਾਂਗਰਸੀ MP ਪ੍ਰਨੀਤ ਕੌਰ ਪਹੁੰਚੇ ਭਾਜਪਾ ਦੀ ਮੀਟਿੰਗ 'ਚ; ਦੇਖੋ ਕਿਸਨੂੰ ਵੋਟ...

ਕਾਂਗਰਸੀ MP ਪ੍ਰਨੀਤ ਕੌਰ ਪਹੁੰਚੇ ਭਾਜਪਾ ਦੀ ਮੀਟਿੰਗ ‘ਚ; ਦੇਖੋ ਕਿਸਨੂੰ ਵੋਟ ਪਾਉਣ ਦੀ ਕੀਤੀ ਅਪੀਲ

Published on

----------- Advertisement -----------

ਪਟਿਆਲਾ : – ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦਿਨੋ-ਦਿਨ ਜ਼ੋਰ ਫੜਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਪਟਿਆਲਾ ਵਿੱਚ ਹੋਈ ਭਾਜਪਾ ਦੀ ਮੀਟਿੰਗ ਵਿੱਚ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ਿਰਕਤ ਕੀਤੀ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੂੰ ਭਾਜਪਾ ਉਮੀਦਵਾਰਾਂ ਲਈ ਵੋਟਾਂ ਦੀ ਅਪੀਲ ਕਰਨ ਲਈ ਪਟਿਆਲਾ ਆ ਰਹੇ ਹਨ। ਇਸ ਤੋਂ ਪਹਿਲਾਂ ਭਾਜਪਾ ਦੀ ਮੀਟਿੰਗ ਵਿੱਚ ਪ੍ਰਨੀਤ ਕੌਰ ਦੀ ਸ਼ਮੂਲੀਅਤ ਨੂੰ ਸਿਆਸਤ ਵਿੱਚ ਵੱਡੀ ਹਲਚਲ ਮੰਨਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਹਨ। ਪ੍ਰਨੀਤ ਆਪਣੇ ਪਤੀ ਲਈ ਵੋਟਾਂ ਮੰਗਣ ਆਏ ਸਨ। ਉਨ੍ਹਾਂ ਪੀ.ਐੱਲ.ਸੀ.-ਭਾਜਪਾ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਸ਼ਨੀਵਾਰ ਨੂੰ ਭਾਜਪਾ ਨੇ ਪਟਿਆਲਾ ‘ਚ ਮੀਟਿੰਗ ਬੁਲਾਈ ਸੀ। ਇਸ ਵਿੱਚ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਗਿਆ ਸੀ।
ਸ਼ਨੀਵਾਰ ਸ਼ਾਮ 4 ਵਜੇ ਸ਼ੁਰੂ ਹੋਈ ਇਸ ਮੀਟਿੰਗ ਵਿਚ ਉਸ ਸਮੇਂ ਸਭ ਨੂੰ ਹੈਰਾਨ ਕਰ ਦਿੱਤਾ ਜਦੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਦੀ ਮੀਟਿੰਗ ਵਿਚ ਪਹੁੰਚੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...