June 7, 2026, 4:23 am
----------- Advertisement -----------
HomeNewsBreaking NewsSGPC ਮੈਂਬਰ ਸੁਰਜੀਤ ਸਿੰਘ ਗੜ੍ਹੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

SGPC ਮੈਂਬਰ ਸੁਰਜੀਤ ਸਿੰਘ ਗੜ੍ਹੀ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ

Published on

----------- Advertisement -----------

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰਜਕਰਨੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਸੁਰਜੀਤ ਗੜ੍ਹੀ ਭਾਜਪਾ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਜੇ.ਪੀ. ਨੱਡਾ ਦੀ ਅਗਵਾਈ ਵਿਚ ਭਾਜਪਾ ‘ਚ ਹੋਏ।
ਰਾਜਪੁਰਾ ਤੋਂ ਸਤਾਰਾਂ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ ਰਾਜਪੁਰਾ ਤੋਂ ਭਾਜਪਾ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਦੇ ਹੱਕ ਵਿੱਚ ਹੋਈ ਚੋਣ ਰੈਲੀ ਦੌਰਾਨ ਇਹ ਐਲਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...