November 13, 2026, 5:35 pm
----------- Advertisement -----------
HomeNewsLatest Newsਪੰਜਾਬ ਦਾ ਸਿਆਸੀ ਮਾਹੌਲ ਭਖਾਉਣਗੇ ਅਮਿਤ ਸ਼ਾਹ, ਕੈਪਟਨ ਲਈ ਕਰਨਗੇ ਪ੍ਰਚਾਰ

ਪੰਜਾਬ ਦਾ ਸਿਆਸੀ ਮਾਹੌਲ ਭਖਾਉਣਗੇ ਅਮਿਤ ਸ਼ਾਹ, ਕੈਪਟਨ ਲਈ ਕਰਨਗੇ ਪ੍ਰਚਾਰ

Published on

----------- Advertisement -----------

ਚੰਡੀਗੜ੍ਹ: ਵੋਟਾਂ ਤੋਂ ਪਹਿਲਾਂ ਪੰਜਾਬ ਦਾ ਸਿਆਸਤ ਭਖਦੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਪੰਜਾਬ ਬੀਜੇਪੀ ਗਠਜੋੜ ਲਈ ਪ੍ਰਚਾਰ ਕਰਨਗੇ। ਸ਼ਾਹ ਲੁਧਿਆਣਾ ਤੋਂ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਿਸ ਤੋਂ ਬਾਅਦ ਉਹ ਪਟਿਆਲਾ ‘ਚ ਕੈਪਟਨ ਅਮਰਿੰਦਰ ਸਿੰਘ ਲਈ ਵੀ ਚੋਣ ਪ੍ਰਚਾਰ ਕਰਕੇ ਵੋਟਾਂ ਮੰਗਣਗੇ। ਜ਼ਿਕਰਯੋਗ ਹੈ ਕਿ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੀਆਂ ਸਾਰੀਆਂ ਉਮੀਦਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਟਿਕੀਆਂ ਹੋਈਆਂ ਹਨ। ਗਠਜੋੜ ਦੇ ਸਭ ਤੋਂ ਵੱਡੇ ਸਟਾਰ ਪ੍ਰਚਾਰਕ ਪੀਐਮ ਮੋਦੀ ਹਨ। 14 ਫਰਵਰੀ ਨੂੰ ਮੋਦੀ ਜਲੰਧਰ ਤੋਂ ਸ਼ੁਰੂਆਤ ਕਰਨਗੇ। ਪੰਜਾਬ ‘ਚ 20 ਫਰਵਰੀ ਨੂੰ ਵੋਟਿੰਗ ਹੋਣੀ ਹੈ ਤੇ 10 ਮਾਰਚ ਨੂੰ ਨਤੀਜੇ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...