September 8, 2026, 6:32 am
----------- Advertisement -----------
HomeNewsEntertainmentਰੁਬੀਨਾ ਦਿਲਾਇਕ ਦਾ ਇਹ ਫੋਟੋਸ਼ੂਟ ਦੇਖ ਕੇ ਹੋ ਜਾਓਗੇ ਹੈਰਾਨ, ਦੇਖੋ ਅਦਾਕਾਰਾ...

ਰੁਬੀਨਾ ਦਿਲਾਇਕ ਦਾ ਇਹ ਫੋਟੋਸ਼ੂਟ ਦੇਖ ਕੇ ਹੋ ਜਾਓਗੇ ਹੈਰਾਨ, ਦੇਖੋ ਅਦਾਕਾਰਾ ਦਾ ਬੋਲਡ ਅੰਦਾਜ਼

Published on

----------- Advertisement -----------

ਰੁਬੀਨਾ ਦਿਲਾਇਕ ਨੂੰ ਟੀਵੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚ ਗਿਣਿਆ ਜਾਂਦਾ ਹੈ। ਛੋਟੀ ਬਹੂ ਤੋਂ ਲੈ ਕੇ ਬਿੱਗ ਬੌਸ 14 ਦੀ ਵਿਜੇਤਾ ਤੱਕ ਰੁਬੀਨਾ ਨੇ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕੀਤਾ ਹੈ। ਇਸ ਦੌਰਾਨ ਰੁਬੀਨਾ ਦੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ। ਰੁਬੀਨਾ ਦਿਲੈਕ ਨੇ ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਰੁਬੀਨਾ ਨੇ ਲੁੱਕ ਨੂੰ ਪੂਰਾ ਕਰਨ ਲਈ ਹਲਕਾ ਮੇਕਅੱਪ ਕੀਤਾ ਹੈ ਅਤੇ ਕਰਲਸ ਨਾਲ ਆਪਣੇ ਵਾਲਾਂ ਨੂੰ ਖੁੱਲ੍ਹਾ ਛੱਡ ਦਿੱਤਾ ਹੈ। ਇਸ ਦੇ ਨਾਲ ਉਸ ਨੇ ਕੰਨਾਂ ‘ਚ ਗੋਲਡਨ ਕਲਰ ਦੇ ਈਅਰਰਿੰਗਸ ਕੈਰੀ ਕੀਤੇ ਹਨ।

ਇਸ ਲੁੱਕ ‘ਚ ਅਦਾਕਾਰਾ ਕਾਫੀ ਹੌਟ ਨਜ਼ਰ ਆ ਰਹੀ ਹੈ। ਰੁਬੀਨਾ ਨੇ ਇਸ ਪੋਸਟ ‘ਚ ਇਕ ਤੋਂ ਬਾਅਦ ਇਕ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇੱਥੇ ਉਹ ਆਪਣੇ ਵੱਖ-ਵੱਖ ਅਵਤਾਰਾਂ ਨਾਲ ਲੋਕਾਂ ਨੂੰ ਦੀਵਾਨਾ ਬਣਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ ਦੇ ਘਰ ਤੋਂ ਬਾਹਰ ਆਉਣ ਤੋਂ ਬਾਅਦ ਰੁਬੀਨਾ ਦਿਲੈਕ ਦੀ ਲੋਕਪ੍ਰਿਅਤਾ ਕਾਫੀ ਵਧ ਗਈ ਹੈ। ਅਦਾਕਾਰਾ ਦੀ ਫੈਨ ਫੋਲੋਇੰਗ ਵੀ ਕਾਫੀ ਵਧ ਗਈ ਹੈ। ਇੰਸਟਾਗ੍ਰਾਮ ‘ਤੇ ਰੁਬੀਨਾ ਵੱਖ-ਵੱਖ ਤਰ੍ਹਾਂ ਦੇ ਸ਼ਾਨਦਾਰ ਆਊਟਫਿਟਸ ‘ਚ ਫੋਟੋਸ਼ੂਟ ਕਰਵਾ ਕੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਭਾਵੇਂ ਇਹ ਪੱਛਮੀ ਹੋਵੇ ਜਾਂ ਰਵਾਇਤੀ ਪਹਿਰਾਵੇ ਦੇ ਪ੍ਰਸ਼ੰਸਕ ਰੁਬੀਨਾ ਦੇ ਹਰ ਅੰਦਾਜ਼ ਨੂੰ ਪਸੰਦ ਕਰਦੇ ਹਨ। ਰੁਬੀਨਾ ਦਿਲੈਕ ਨੂੰ ਟੀਵੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚ ਗਿਣਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...