June 6, 2026, 12:18 am
----------- Advertisement -----------
HomeNewsLatest Newsਸਿੰਗਲਾ ਦੀ ਜਿੱਤ ਬਠਿੰਡਾ ਦਾ ਨਕਸ਼ਾ ਬਦਲ ਦੇਵੇਗੀ : ਹਰਸਿਮਰਤ ਬਾਦਲ

ਸਿੰਗਲਾ ਦੀ ਜਿੱਤ ਬਠਿੰਡਾ ਦਾ ਨਕਸ਼ਾ ਬਦਲ ਦੇਵੇਗੀ : ਹਰਸਿਮਰਤ ਬਾਦਲ

Published on

----------- Advertisement -----------

ਬਠਿੰਡਾ : – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼ਹਿਰ ਦੇ ਬੰਗਲੇ ਵਾਲੀ ਧਰਮਸ਼ਾਲਾ ਵਿੱਚ ਸਥਿਤ ਮੰਦਰ ਵਿੱਚ ਪੂਜਾ ਕੀਤੀ। ਇਸ ਤੋਂ ਬਾਅਦ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤਿੱਖਾ ਨਿਸ਼ਾਨਾ ਸਾਧਿਆ।
ਉਨ੍ਹਾਂ ਕਿਹਾ ਕਿ ਸਿੰਗਲਾ ਦੀ ਜਿੱਤ ਬਠਿੰਡਾ ਦਾ ਨਕਸ਼ਾ ਬਦਲ ਦੇਵੇਗੀ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਦੀ ਮਨਸ਼ਾ ਪੰਜਾਬ ਦੇ ਪਾਣੀਆਂ ਨੂੰ ਹੜੱਪਣ ਦੀ ਹੈ, ਜਿਸ ਨੂੰ ਉਹ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਕਰੋੜਪਤੀ ਮੁੱਖ ਮੰਤਰੀ ਚੰਨੀ ਆਪਣੇ ਆਪ ਨੂੰ ਗਰੀਬ ਮੁੱਖ ਮੰਤਰੀ ਦੱਸਦੇ ਹਨ। ਐਸਾ ਗਰੀਬ ਹਰ ਘਰ ਵਿੱਚ ਪੈਦਾ ਹੋਣਾ ਚਾਹੀਦਾ ਹੈ।
ਸਾਬਕਾ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਸ਼ਰਾਬੀ ਦੱਸਦਿਆਂ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਨਹੀਂ ਹੈ। ਦੂਜੇ ਪਾਸੇ ਸਾਬਕਾ ਵਿਧਾਇਕ ਸਰੂਪ ਚੰਦ ਸਿਗਲਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼ਹਿਰੀਆਂ ਦੇ ਜੀਵਨ ਦੀ ਬਿਹਤਰੀ ਲਈ ਗੈਂਗਸਟਰ ਰਾਜ ਨੂੰ ਖਤਮ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...