November 14, 2026, 2:32 am
----------- Advertisement -----------
HomeNewsLatest Newsਭਾਜਪਾ ਦੀ ਸਰਕਾਰ ਬਣੀ ਤਾਂ ਲੁਧਿਆਣੇ ਦਾ ਸਾਈਕਲ ਦੁਨੀਆ ਭਰ 'ਚ ਚੱਲੇਗਾ

ਭਾਜਪਾ ਦੀ ਸਰਕਾਰ ਬਣੀ ਤਾਂ ਲੁਧਿਆਣੇ ਦਾ ਸਾਈਕਲ ਦੁਨੀਆ ਭਰ ‘ਚ ਚੱਲੇਗਾ

Published on

----------- Advertisement -----------

ਲੁਧਿਆਣਾ : – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਲੁਧਿਆਣਾ ਦੇ ਇਤਿਹਾਸਕ ਦਰੇਸੀ ਮੈਦਾਨ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ। ਸਨਅਤੀ ਸ਼ਹਿਰ ਵਿੱਚ ਪੰਜਾਬ ਦੇ ਉਦਯੋਗਾਂ ਬਾਰੇ ਉਨ੍ਹਾਂ ਨੇ ਵੱਡਾ ਐਲਾਨ ਕੀਤਾ। ਗ੍ਰਹਿ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਲੁਧਿਆਣਾ ਦੇ ਸਾਈਕਲ ਦਾ ਪਹੀਆ ਦੁਨੀਆ ਵਿੱਚ ਚਲੇਗਾ । ਇਸ ਦੇ ਨਾਲ ਹੀ ਮਾਈਕਰੋ, ਸਮਾਲ ਐਂਡ ਮੀਡੀਅਮ ਇੰਟਰਪ੍ਰਾਈਜਿਜ਼ (ਐੱਮ.ਐੱਸ.ਐੱਮ.ਈ.) ਸੈਕਟਰ ਨੂੰ ਸਸਤੀ ਬਿਜਲੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਜਿਹੜੇ ਉਦਯੋਗ ਬਾਹਰ ਗਏ ਹਨ, ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਤੁਸੀਂ ਲੋਕ ਪੰਜਾਬ ਵਿੱਚ ਭਾਜਪਾ ਗਠਜੋੜ ਦੀ ਸਰਕਾਰ ਬਣਾਓਗੇ ਅਤੇ ਪੰਜ ਸਾਲਾਂ ਵਿੱਚ ਪੰਜਾਬ ਦੀ ਨੁਹਾਰ ਬਦਲ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...