August 21, 2026, 11:56 pm
----------- Advertisement -----------
HomeNewsBreaking Newsਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹੋਵੇਗੀ ਬੀਜੇਪੀ 'ਚ ਸ਼ਾਮਿਲ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹੋਵੇਗੀ ਬੀਜੇਪੀ ‘ਚ ਸ਼ਾਮਿਲ

Published on

----------- Advertisement -----------

ਚੰਡੀਗੜ੍ਹ, 14 ਫਰਵਰੀ, 2022 – ਕਾਂਗਰਸ ਦੀ ਸੀਨੀਅਰ ਵੁਮੈਨ ਲੀਡਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਕਾਂਗਰਸ ਤੋਂ ਬਾਗੀ ਹੋ ਗਈ ਹੈ। ਮਨੀਸ਼ਾ ਗੁਲਾਟੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਵਾਜਾਈ ਰੋਕਣ ਵਾਲੇ ਕਈ ਸਿੱਖ ਆਗੂ ਪੁਲੀਸ ਨੇ ਹਿਰਾਸਤ ਵਿੱਚ ਲਏ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਰੋਡ ਗੋਲਡਨ ਗੇਟ ’ਤੇ...

ਸੰਸਦ ਮੈਂਬਰ ਗੁਰਜੀਤ ਔਜਲਾ ਦੇ ਰਿਸ਼ਤੇਦਾਰ ਦੇ ਘਰ ਗ੍ਰੇਨੇਡ ਹਮਲਾ; ਦੋ ਔਰਤਾਂ ਸਮੇਤ ਤਿੰਨ ਜ਼ਖ਼ਮੀ

ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸਰਹੱਦੀ ਪਿੰਡ ਜੱਟਾ ਦੇ ਇੱਕ ਘਰ ਉੱਪਰ ਗ੍ਰੇਨੇਡ ਹਮਲਾ...

ਕੌਮੀ ਇਨਸਾਫ਼ ਮੋਰਚੇ ਦੇ ਹੱਕ ‘ਚ ਬੋਲੇ ਜਸਬੀਰ ਜੱਸੀ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ...

ਭਗਵੰਤ ਮਾਨ ਦੇ ਸਤੌਜ ਤੋਂ ਮੁੱਖ ਮੰਤਰੀ ਬਣਨ ਤਕ ਦੇ ਸਫਰ ਬਾਰੇ ਫਿਲਮ 30 ਨੂੰ ਹੋਵੇਗੀ ਰਿਲੀਜ਼

ਡਿਸਕਵਰੀ ਚੈਨਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ...

ਕਿਸਾਨ ਆਗੂ ਦੇ ਭਰਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਮੁਲਜ਼ਮ Lovepreet Singh ਦੀ ਹੱਤਿਆ

 ਇਲਾਕੇ ਦੇ ਪਿੰਡ ਬੂਹ ਹਥਾੜ ਅੰਦਰ ਕਤਲ ਕੇਸ ਦੇ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਕੋਟ...

ਚੰਡੀਗੜ੍ਹ ‘ਚ ਨਹੀਂ ਲੱਗੇਗਾ ਮੁਫ਼ਤ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਵੀਡੀਓ ਜਾਰੀ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ ਦੇ ਸੈਕਟਰ-10 ਅਤੇ ਸੈਕਟਰ-7 ਵਿੱਚ ਅੱਜ ਮੁਫ਼ਤ ਪੈਟਰੋਲ ਵੰਡਣ ਦਾ ਲੰਗਰ ਨਹੀਂ ਲਗਾਇਆ...

ਮੋਹਾਲੀ ਦੇ ਐਰੋਸਿਟੀ ‘ਚ ਵਾਪਰਿਆ ਹਾਦਸਾ, ਮਿੱਟੀ ਦੀ ਵੱਡੀ ਢਿਗ ਡਿੱਗੀ, ਮਲਬੇ ਹੇਠਾਂ ਆਉਣ ਨਾਲ 2 ਮਜ਼ਦੂਰਾਂ ਦੀ ਮੌਤ

ਬੀਤੀ ਰਾਤ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਜਿਥੇ ਨਿਰਮਾਣ ਅਧੀਨ ਹਸਪਤਾਲ...

ਵੱਖ-ਵੱਖ ਸ਼ਹਿਰਾਂ ‘ਚ ‘ਪੰਜਾਬ ਬੰਦ’ ਦਾ ਦਿਖ ਰਿਹਾ ਅਸਰ, ਬਾਜ਼ਾਰ ਤੇ ਦੁਕਾਨਾਂ ਮੁਕੰਮਲ ਬੰਦ, ਭਾਰੀ ਪੁਲਿਸ ਫੋਰਸ ਤਾਇਨਾਤ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ...

ਉਪ ਰਾਜਪਾਲ ਨੂੰ ਉੱਜ ਨਦੀ ‘ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...