October 18, 2026, 1:30 pm
----------- Advertisement -----------
HomeNewsEntertainmentਅਮਰਿੰਦਰ ਗਿੱਲ ਲੈ ਕੇ ਆ ਰਹੇ ਨੇ ਨਵਾਂ ਗੀਤ, ‘Adore’ ਸ਼ੇਅਰ ਕੀਤਾ...

ਅਮਰਿੰਦਰ ਗਿੱਲ ਲੈ ਕੇ ਆ ਰਹੇ ਨੇ ਨਵਾਂ ਗੀਤ, ‘Adore’ ਸ਼ੇਅਰ ਕੀਤਾ ਫਰਸਟ ਲੁੱਕ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਜਿਹਨਾਂ ਨੇ ਆਪਣੇ ਫੈਨਜ਼ ਦਾ ਦਿਲ ਅਕਸਰ ਆਪਣੇ ਗੀਤਾਂ ਨਾਲ ਜਿੱਤਿਆ ਹੈ। ਹਾਲ ਹੀ ਵਿੱਚ ਅਮਰਿੰਦਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਗੀਤ ਦਾ ਫਰਸਟ ਲੁੱਕ ਪੋਸਟਰ ਸ਼ੇਅਰ ਕੀਤਾ ਹੈ। ਉਹ ‘Adore/ ਸੋਹਣੀਏ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ।

ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਇੱਕ ਛੋਟਾ ਜਿਹਾ ਪਿਆਰ ਦੇ ਨਾਲ ਭਰਿਆ ਸਰਪ੍ਰਾਈਜ਼ ਤੁਹਾਡੇ ਸਭ ਦੇ ਲਈ…ਪਿਆਰ ਹੀ ਜ਼ਿੰਦਗੀ ਹੈ #singletrack…ਤੁਹਾਡੇ ਪਿਆਰ ਲਈ…ਰੈਵ ਹੰਜਰਾ ਦੀ ਲਿਖਤ…ਲੋ ਕੀ ਦਾ ਸੰਗੀਤ ….’ ਉਨ੍ਹਾਂ ਨੇ ਨਾਲ ਹੀ ਇਸ ਗੀਤ ਦੀ ਟੀਮ ਨੂੰ ਵੀ ਟੈਗ ਕੀਤਾ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਅਮਰਿੰਦਰ ਗਿੱਲ ਦੀ ਹਰ ਇੱਕ ਤਸਵੀਰ ਤੇ ਵੀਡੀਓ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ। ਅਮਰਿੰਦਰ ਗਿੱਲ ਦੇ ਸਿਰਫ ਪੰਜਾਬ ਜਾ ਫਿਰ ਭਾਰਤ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਕਾਫੀ ਫੈਨਜ਼ ਹਨ। ਉਹਨਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...