September 7, 2026, 1:53 am
----------- Advertisement -----------
HomeNewsEntertainmentਨੋਰਾ ਫਤੇਹੀ ਨੇ ਹਾਈ ਸਲਿਟ ਗਾਊਨ 'ਚ ਸ਼ੇਅਰ ਕੀਤੀ ਤਸਵੀਰ,ਦੇਖੋ ਅਦਾਕਾਰਾ ਦਾ...

ਨੋਰਾ ਫਤੇਹੀ ਨੇ ਹਾਈ ਸਲਿਟ ਗਾਊਨ ‘ਚ ਸ਼ੇਅਰ ਕੀਤੀ ਤਸਵੀਰ,ਦੇਖੋ ਅਦਾਕਾਰਾ ਦਾ ਬੋਲਡ ਅੰਦਾਜ਼

Published on

----------- Advertisement -----------

ਨੋਰਾ ਫਤੇਹੀ ਆਪਣੇ ਸ਼ਾਨਦਾਰ ਡਾਂਸ ਮੂਵਜ਼ ਅਤੇ ਗੀਤਾਂ ਦੀ ਸ਼ਾਨਦਾਰ ਚੋਣ ਲਈ ਜਾਣੀ ਜਾਂਦੀ ਹੈ। ਖੂਬਸੂਰਤ ਅਦਾਕਾਰਾ ਹਾਲ ਹੀ ‘ਚ ਗੁਰੂ ਰੰਧਾਵਾ ਦੇ ਗੀਤ ‘ਤੇ ਡਾਂਸ ਕਰਦੀ ਨਜ਼ਰ ਆਈ। ਇਸ ਦੇ ਨਾਲ ਹੀ ਹੁਣ ਨੋਰਾ ਫਤੇਹੀ ਦੀ ਇੱਕ ਫੋਟੋ ਸਾਹਮਣੇ ਆਈ ਹੈ ਜਿਸ ਵਿੱਚ ਉਹ ਹਾਈ ਸਲਿਟ ਗਾਊਨ ਵਿੱਚ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਨੋਰਾ ਫਤੇਹੀ ਮੈਰੂਨ ਕਲਰ ਦੇ ਹਾਈ ਸਲਿਟ ਗਾਊਨ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਉਹ ਇੱਕ ਲੱਤ ਦੇ ਉੱਪਰ ਦੂਜੀ ਲੱਤ ਰੱਖ ਕੇ ਪੋਜ਼ ਦੇ ਰਹੀ ਹੈ, ਜਿਸ ਕਾਰਨ ਇਸ ਤਸਵੀਰ ਵਿੱਚ ਉਸ ਦੀਆਂ ਟੋਨਡ ਲੱਤਾਂ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। ਇਸ ਤਸਵੀਰ ਨੂੰ ਬਿਓਂਡ ਦ ਐਂਟਰਟੇਨਮੈਂਟ ਨਾਂ ਦੇ ਪੇਜ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਜਿਸ ਤੋਂ ਬਾਅਦ ਇਸ ਤਸਵੀਰ ਨੂੰ ਕਈ ਫੈਨ ਪੇਜ ‘ਤੇ ਸ਼ੇਅਰ ਕੀਤਾ ਗਿਆ ਹੈ। ਨੋਰਾ ਦਾ ਇਹ ਅੰਦਾਜ਼ ਉਸ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ ‘ਚ ਨੋਰਾ ਫਤੇਹੀ ਦਾ ‘ਡਾਂਸ ਮੇਰੀ ਰਾਣੀ’ ਵੀਡੀਓ ਆਇਆ ਹੈ। ਇਸ ਗੀਤ ਵਿੱਚ ਉਨ੍ਹਾਂ ਤੋਂ ਇਲਾਵਾ ਗੁਰੂ ਰੰਧਾਵਾ ਦੀ ਅਹਿਮ ਭੂਮਿਕਾ ਸੀ। ਇਸ ਗੀਤ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਨੋਰਾ ਨੇ ਕਈ ਕਲਾਕਾਰਾਂ ਨਾਲ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...