October 27, 2026, 6:25 am
----------- Advertisement -----------
HomeNewsBreaking Newsਪ੍ਰਿਅੰਕਾ ਦੀ ਧੂਰੀ ਰੈਲੀ 'ਚ ਬੋਲੇ ਨਹੀਂ ਪਰ ਰਾਹੁਲ਼ ਦੀ ਰੈਲੀ 'ਚ...

ਪ੍ਰਿਅੰਕਾ ਦੀ ਧੂਰੀ ਰੈਲੀ ‘ਚ ਬੋਲੇ ਨਹੀਂ ਪਰ ਰਾਹੁਲ਼ ਦੀ ਰੈਲੀ ‘ਚ ਗਰਜੇ ਸਿੱਧੂ

Published on

----------- Advertisement -----------

ਚੰਡੀਗੜ੍ਹ, 14 ਫਰਵਰੀ 2022 – ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਪੰਜਾਬ ਪਹੁੰਚ ਕੇ ਹੁਸ਼ਿਆਰਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸਭ ਤੋਂ ਖਾਸ ਗੱਲ ਇਹ ਰਹੀ ਕਿ ਇਸ ਰੈਲੀ ਨੂੰ ਨਵਜੋਤ ਸਿੱਧੂ ਨੇ ਵੀ ਸੰਬੋਧਨ ਕੀਤਾ। ਬੀਤੇ ਕੱਲ੍ਹ ਪ੍ਰਿਅੰਕਾ ਦੇ ਪ੍ਰਚਾਰ ਦੌਰਾਨ ਧੂਰੀ ਵਿੱਚ ਸਿੱਧੂ ਨੇ ਭਾਸ਼ਣ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਰਾਹੁਲ ਗਾਂਧੀ ਦੀ ਤਾਰੀਫ਼ ਕਰਦਿਆਂ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮਿਸਾਲ ਦਿੱਤੀ ਕਿ ਰਾਹੁਲ ਨੇ ਗੱਦੇ ਪੁਰਾਣੇ ਇੱਕ ਪਾਸੇ ਸੁੱਟ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਨਕਸ਼ੇ ਤੋਂ ਮਾਫੀਆ ਰਾਜ ਦਾ ਖਾਤਮਾ ਕੀਤਾ ਜਾਵੇਗਾ। ਸਿੱਧੂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਮੈਂ ਅੱਜ ਤੱਕ ਕੁਝ ਨਹੀਂ ਮੰਗਿਆ। ਜੇਕਰ ਸਾਡੀ ਸਰਕਾਰ ਆ ਗਈ ਅਤੇ ਮੈਂ ਪ੍ਰਧਾਨ ਬਣਿਆ ਰਿਹਾ ਤਾਂ ਕਿਸੇ ਵਿਧਾਇਕ ਦੇ ਪੁੱਤਰ ਨੂੰ ਚੇਅਰਮੈਨ ਨਹੀਂ ਬਣਾਉਣਗੇ। ਕਾਂਗਰਸੀ ਵਰਕਰਾਂ ਨੂੰ ਅਹੁਦੇ ਦੇਣਗੇ। ਇਸ ਨਾਲ ਪੰਜਾਬ ਵਿੱਚ ਕਾਂਗਰਸ ਮਜ਼ਬੂਤ ​​ਹੋਵੇਗੀ।

ਪੰਜਾਬ ਵਿੱਚ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਲਈ 18 ਦਿਨਾਂ ਵਿੱਚ ਗਾਂਧੀ ਦੀ ਇਹ ਤੀਜੀ ਫੇਰੀ ਹੈ। ਪਹਿਲਾਂ ਉਨ੍ਹਾਂ ਅੰਮ੍ਰਿਤਸਰ ਦੇ ਧਾਰਮਿਕ ਸਥਾਨ ਮੱਥਾ ਟੇਕ ਜਲੰਧਰ ਵਿਖੇ ਵਰਚੁਅਲ ਰੈਲੀ ਕੀਤੀ। ਇਸ ਤੋਂ ਬਾਅਦ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਲੁਧਿਆਣਾ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...