April 21, 2026, 2:55 pm
----------- Advertisement -----------
HomeNewsLatest Newsਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਨਹੀਂ ਚੱਲਣ ਦੇਵਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਨਹੀਂ ਚੱਲਣ ਦੇਵਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ

Published on

----------- Advertisement -----------

ਗਿੱਦੜਬਾਹਾ : – ਜੇਕਰ ਮੈਂ ਦੁਬਾਰਾ ਟਰਾਂਸਪੋਰਟ ਮੰਤਰੀ ਬਣਿਆ ਤਾਂ ਸੂਬੇ ਵਿੱਚ ਇੱਕ ਵੀ ਪ੍ਰਾਈਵੇਟ ਬੱਸ ਨਹੀਂ ਚੱਲੇਗੀ। ਸਰਕਾਰ ਬਾਦਲਾਂ ਦੀਆਂ ਬੱਸਾਂ ਖਰੀਦੇਗੀ ਅਤੇ ਇਹਨਾਂ ਨੂੰ ਸੇਵਾ ਵਿੱਚ ਲਿਆਉਣ ਤੋਂ ਪਹਿਲਾਂ ਸਾਰੀਆਂ ਬੱਸਾਂ ਨੂੰ ਦੁਬਾਰਾ ਪੇਂਟ ਕਰੇਗੀ।
ਦਸਦੇ ਚਲੀਏ ਕੇ ਅਸਲ ਵਿੱਚ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਬਨਣ ਤੋਂ ਬਾਅਦ ਰਾਜਾ ਵੜਿੰਗ ਨੇ ਪ੍ਰਾਈਵੇਟ ਬੱਸਾਂ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕਈ ਬੱਸਾਂ ਜ਼ਬਤ ਕੀਤੀਆਂ ਸਨ ਅਤੇ ਕਈ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਸਨ। ਪਰ ਹੁਣ ਰਾਜਾ ਵੜਿੰਗ ਦਾ ਕਹਿਣਾ ਹੈ ਕੇ ਜੇ ਦੋਬਾਰਾ ਉਹ ਟਰਾਂਸਪੋਰਟ ਮੰਤਰੀ ਬਣਦੇ ਹਨ ਤਾਂ ਕੋਈ ਵੀ ਪ੍ਰਾਈਵੇਟ ਬੱਸ ਸੂਬੇ ਵਿਚ ਨਹੀਂ ਚੱਲਣ ਦਿੱਤੀ ਜਾਵੇਗੀ|

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...