August 9, 2026, 5:10 am
----------- Advertisement -----------
HomeNewsEducationCBSE 10ਵੀਂ, 12ਵੀਂ ਟਰਮ 1 ਬੋਰਡ ਪ੍ਰੀਖਿਆ ਦੇ ਨਤੀਜੇ ਇਸ ਹਫਤੇ ਜਾਣਗੇ...

CBSE 10ਵੀਂ, 12ਵੀਂ ਟਰਮ 1 ਬੋਰਡ ਪ੍ਰੀਖਿਆ ਦੇ ਨਤੀਜੇ ਇਸ ਹਫਤੇ ਜਾਣਗੇ ਐਲਾਨੇ

Published on

----------- Advertisement -----------

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ(CBSE ) ਵਲੋਂ ਇਸ ਹਫ਼ਤੇ 10ਵੀਂ, 12ਵੀਂ ਟਰਮ 1 ਬੋਰਡ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਜਾਣਗੇ। CBSE ਦੇ ਨਤੀਜੇ ਸਰਕਾਰੀ ਵੈਬਸਾਈਟ, cbseresults.nic.in ਅਤੇ cbse.gov.in ‘ਤੇ ਉਪਲਬਧ ਹੋਣਗੇ।
ਬੋਰਡ ਦੇ ਇੱਕ ਅਧਿਕਾਰੀ ਨੇ 10ਵੀਂ, 12ਵੀਂ ਟਰਮ 1 ਬੋਰਡ ਪ੍ਰੀਖਿਆ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ CBSE 10ਵੀਂ, 12ਵੀਂ ਕਲਾਸ ਦਾ ਨਤੀਜਾ 2022 ਇਸ ਹਫਤੇ ਐਲਾਨਿਆ ਜਾਵੇਗਾ ਹਾਲਾਂਕਿ, ਉਸਨੇ CBSE ਟਰਮ 1 ਦੇ ਨਤੀਜੇ ਦੀ ਇਸ ਹਫਤੇ ਐਲਾਨੇ ਜਾਣਗੇ ਪਰ ਉਹਨਾਂ ਨੇ ਐਲਾਨਣ ਦੀ ਦੀ ਸਹੀ ਮਿਤੀ ਦੀ ਪੁਸ਼ਟੀ ਨਹੀਂ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...