June 9, 2026, 11:03 am
----------- Advertisement -----------
HomeNewsAutomobilesਇਲਕਰ ਆਇਸੀ ਏਅਰ ਇੰਡੀਆ ਦੇ ਸੀਈਓ ਅਤੇ ਐਮਡੀ ਨਿਯੁਕਤ

ਇਲਕਰ ਆਇਸੀ ਏਅਰ ਇੰਡੀਆ ਦੇ ਸੀਈਓ ਅਤੇ ਐਮਡੀ ਨਿਯੁਕਤ

Published on

----------- Advertisement -----------

ਸੋਮਵਾਰ ਨੂੰ ਬੋਰਡ ਦੀ ਮੀਟਿੰਗ ਤੋਂ ਬਾਅਦ ਇਲਕਰ ਆਇਸੀ ਨੂੰ ਏਅਰ ਇੰਡੀਆ ਦੇ ਸੀਈਓ ਅਤੇ ਐਮਡੀ ਨਿਯੁਕਤ ਕੀਤਾ ਗਿਆ ਹੈ। Ayci 1 ਅਪ੍ਰੈਲ, 2022 ਨੂੰ ਜਾਂ ਇਸ ਤੋਂ ਪਹਿਲਾਂ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲੈਣਗੇ। ਦਸ ਦਈਏ ਕਿ ਇਲਕਰ ਆਇਸੀ ਤੁਰਕੀ ਏਅਰਲਾਈਨਜ਼ ਦੇ ਸਾਬਕਾ ਚੇਅਰਮੈਨ ਹਨ।
ਟਾਟਾ ਸੰਨਜ਼ ਦੇ ਚੇਅਰਮੈਨ ਐੱਨ ਚੰਦਰਸ਼ੇਖਰਨ ਨੇ ਕਿਹਾ ਕਿ ਇਲਕਰ,ਜਿਨ੍ਹਾਂ ਨੇ ਤੁਰਕੀ ਏਅਰਲਾਈਨਜ਼ ਨੂੰ ਆਪਣੇ ਕਾਰਜਕਾਲ ਦੌਰਾਨ ਸਫਲਤਾਪੂਰਵਕ ਚਲਾਇਆ ਤੇ ਸਾਨੂੰ ਇਹਨਾਂ ‘ਤੇ ਮਾਣ ਹੈ ਅਤੇ ਇਲਕਰ ਦਾ ਟਾਟਾ ਗਰੁੱਪ ਵਿੱਚ ਸਵਾਗਤ ਕਰਦਿਆਂ ਸਾਨੂੰ ਬਹੁਤ ਖੁਸ਼ੀ ਹੋ ਰਹੀ ਹੈ। ਜਿੱਥੇ ਉਹ ਏਅਰ ਇੰਡੀਆ ਦੀ ਨਵੇਂ ਯੁੱਗ ‘ਚ ਅਗਵਾਈ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...