August 11, 2026, 9:49 am
----------- Advertisement -----------
HomeNewsLatest Newsਬਰਨਾਲਾ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ; ਦਿਖਾਏ...

ਬਰਨਾਲਾ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ; ਦਿਖਾਏ ਕਾਲੇ ਝੰਡੇ

Published on

----------- Advertisement -----------

ਬਰਨਾਲਾ : – ਕੇਂਦਰੀ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਮੰਤਰੀ ਪਿਊਸ਼ ਗੋਇਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਆਈਟੀਆਈ ਚੌਕ ਵਿੱਚ ਜਾਮ ਲਾਇਆ। ਕਿਸਾਨ ਆਗੂਆਂ ਬਲਵੰਤ ਸਿੰਘ ਉਪਲੀ, ਦਰਸ਼ਨ ਸਿੰਘ ਉਗੋਕੇ, ਗੁਰਦੇਵ ਸਿੰਘ ਮਾਂਗੇਵਾਲ, ਪਰਮਿੰਦਰ ਹੰਡਿਆਇਆ, ਬਾਬੂ ਸਿੰਘ ਖੁੱਡੀ ਅਤੇ ਨਰਾਇਣ ਦੱਤ ਨੇ ਕਿਹਾ ਕਿ ਕਿਸਾਨ 378 ਦਿਨਾਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਸਨ । ਇਸ ਦੌਰਾਨ 750 ਕਿਸਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਸਹੂਲਤ ਨਹੀਂ ਮਿਲੀ। ਕਿਸਾਨਾਂ ਨੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ। ਸੋਮਵਾਰ ਨੂੰ ਬਰਨਾਲਾ ਪਹੁੰਚੇ ਕੇਂਦਰੀ ਉਦਯੋਗ ਮੰਤਰੀ ਪਿਊਸ਼ ਗੋਇਲ ਪੰਜਾਬ ਵਾਸੀਆਂ ਨੂੰ ਭਾਜਪਾ ਸਰਕਾਰ ਬਣਾਉਣ ਦਾ ਸੱਦਾ ਦੇਣ ਆਏ ਸਨ ਪਰ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...