ਧਾਨ ਮੰਤਰੀ ਮੋਦੀ ਵੱਲੋਂ ਅੱਜ ਪੰਜਾਬ ਦੇ ਜਲੰਧਰ ਵਿਖੇ ਰੈਲੀ ਕੀਤੀ ਕੀਤੀ ਗਈ ਪੰਜਾਬ ਦੇ ਮੁਖ ਮੰਤਰੀ ਚੰਨੀ ਜਲੰਧਰ ਜਾਣਾ ਚਾਹੁੰਦੇ ਸਨ ਪਰ ਉਨ੍ਹਾਂ ਦਾ ਹੈਲੀਕਾਪਟਰ ਰੋਕਿਆ ਗਿਆ ਜਿਸ ਨੂੰ ਲੈ ਕੇ ਨਵਾਂ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਅਤੇ ਫਿਰ ਸੁਜਾਨਪੁਰ ਵਿੱਚ ਉਡਾਣ ਭਰਨ ਤੋਂ ਰੋਕਿਆ ਗਿਆ। ਸੀਐਮ ਚੰਨੀ ਜਲੰਧਰ ਜਾਣਾ ਚਾਹੁੰਦੇ ਸਨ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸੀ। ਹੈਲੀਕਾਪਟਰ ਨੂੰ ਦੋ ਵਾਰ ਰੋਕੇ ਜਾਣ ‘ਤੇ ਸੀਐਮ ਚੰਨੀ ਭੜਕ ਉੱਠੇ। ਉਨ੍ਹਾਂ ਕਿਹਾ, ‘ਮੈਨੂੰ ਸਿਆਸੀ ਕਾਰਨਾਂ ਕਰਕੇ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਮੈਂ ਸੂਬੇ ਦਾ ਮੁੱਖ ਮੰਤਰੀ ਹਾਂ, ਅੱਤਵਾਦੀ ਨਹੀਂ।
ਪੀਐਮ ਨਰਿੰਦਰ ਮੋਦੀ ਨੇ ਵੀ ਜਲੰਧਰ ਵਿੱਚ ਆਪਣੀ ਰੈਲੀ ਵਿੱਚ ਇਸ ਵਿਵਾਦ ਦਾ ਜ਼ਿਕਰ ਕੀਤਾ ਸੀ। ਮੋਦੀ ਨੇ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਅਤੇ ਭਾਜਪਾ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਬਣਾਇਆ ਗਿਆ ਸੀ ਤਾਂ ਚੋਣ ਪ੍ਰਚਾਰ ਲਈ ਪਠਾਨਕੋਟ ਤੋਂ ਹਿਮਾਚਲ ਜਾਂਦੇ ਸਮੇਂ ਉਨ੍ਹਾਂ ਦੇ ਹੈਲੀਕਾਪਟਰ ਨੂੰ ਰੋਕ ਦਿੱਤਾ ਗਿਆ ਸੀ। ਮੋਦੀ ਨੇ ਕਿਹਾ, ”ਉਦੋਂ ਕਾਂਗਰਸ ਦੇ ਯੁਵਰਾਜ (ਰਾਹੁਲ ਗਾਂਧੀ) ਅੰਮ੍ਰਿਤਸਰ ਵਿਚ ਕਿਤੇ ਆ ਰਹੇ ਸਨ। ਫਿਰ ਉਨ੍ਹਾਂ ਕਾਰਨ ਮੇਰੇ ਹੈਲੀਕਾਪਟਰ ਨੂੰ ਉੱਡਣ ਨਹੀਂ ਦਿੱਤਾ ਗਿਆ। ਜਦੋਂ ਕਿ ਉਹ ਸਿਰਫ਼ ਐਮ.ਪੀ. ਇਸ ਕਾਰਨ ਮੈਨੂੰ ਹਿਮਾਚਲ ਪ੍ਰਦੇਸ਼ ਵਿੱਚ ਦੋ ਰੈਲੀਆਂ ਰੱਦ ਕਰਨੀਆਂ ਪਈਆਂ। ਉਸ ਨੂੰ ਤਾਕਤ ਦਾ ਬਹੁਤ ਮਾਣ ਸੀ।

ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪੀਐਮ ਮੋਦੀ ਨੇ ਪਲਟਵਾਰ ਕੀਤਾ ਹੈ। ਪੀ.ਐਮ ਨਰਿੰਦਰ ਮੋਦੀ ਨੇ ਜਲੰਧਰ ਵਿੱਚ ਆਪਣੀ ਰੈਲੀ ਵਿੱਚ ਇਸ ਵਿਵਾਦ ਦਾ ਜ਼ਿਕਰ ਕੀਤਾ ਸੀ। ਮੋਦੀ ਨੇ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਅਤੇ ਭਾਜਪਾ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਬਣਾਇਆ ਗਿਆ ਸੀ ਤਾਂ ਚੋਣ ਪ੍ਰਚਾਰ ਲਈ ਪਠਾਨਕੋਟ ਤੋਂ ਹਿਮਾਚਲ ਜਾਂਦੇ ਸਮੇਂ ਉਨ੍ਹਾਂ ਦੇ ਹੈਲੀਕਾਪਟਰ ਨੂੰ ਰੋਕ ਦਿੱਤਾ ਗਿਆ ਸੀ। ਮੋਦੀ ਨੇ ਕਿਹਾ, ”ਉਦੋਂ ਕਾਂਗਰਸ ਦੇ ਯੁਵਰਾਜ (ਰਾਹੁਲ ਗਾਂਧੀ) ਅੰਮ੍ਰਿਤਸਰ ਵਿਚ ਕਿਤੇ ਆ ਰਹੇ ਸਨ। ਫਿਰ ਉਨ੍ਹਾਂ ਕਾਰਨ ਮੇਰੇ ਹੈਲੀਕਾਪਟਰ ਨੂੰ ਉੱਡਣ ਨਹੀਂ ਦਿੱਤਾ ਗਿਆ ਸੀ। ਜਦੋਂ ਕਿ ਉਹ ਸਿਰਫ਼ ਐਮ.ਪੀ ਸਨ। ਇਸ ਕਾਰਨ ਮੈਨੂੰ ਹਿਮਾਚਲ ਪ੍ਰਦੇਸ਼ ਵਿੱਚ ਦੋ ਰੈਲੀਆਂ ਰੱਦ ਕਰਨੀਆਂ ਪਈਆਂ ਸਨ। ਰਾਹੁਲ ਨੂੰ ਆਪਣੀ ਤਾਕਤ ਦਾ ਬਹੁਤ ਮਾਣ ਸੀ।