June 6, 2026, 1:28 am
----------- Advertisement -----------
HomeNewsLatest Newsਹਰਚਰਨ ਬੈਂਸ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਹਰਚਰਨ ਬੈਂਸ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Published on

----------- Advertisement -----------

ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਕਰਦਿਆਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੈਂਸ ਲੰਬੇ ਸਮੇਂ ਤੋਂ ਜਨਤਕ ਜੀਵਨ ਵਿਚ ਇਮਾਨਦਾਰੀ ਦੀਆਂ ਕਦਰਾਂ ਕੀਮਤਾਂ ਪ੍ਰਤੀ ਅਤੇ ਪੰਥਕ ਤੇ ਪੰਜਾਬੀ ਸਭਿਆਚਾਰ ਦੇ ਸਤਿਕਾਰ ਲਈ ਪਾਰਟੀ ਦੀ ਵਚਨਬੱਧਤਾ ਦਾ ਚੇਹਰਾ ਹਨ।
ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਸ੍ਰੀ ਬੈਂਸ ਵਿਲੱਖਣ ਬੌਧਿਕ ਪ੍ਰਤਿਭਾ ਦੇ ਧਾਰਨੀ ਹਨ ਜੋ ਪੇਂਡੂ ਸਕੂਲਾਂ ਤੋਂ ਪੜ੍ਹਨ ਮਗਰੋਂ ਕੌਮੀ ਤੇ ਕੌਮਾਂਤਰੀ ਮੀਡੀਆ ਵਿਚ ਆਪਣੀ ਲੇਖਣੀ ਦੀ ਬਦੌਲਤ ਵਿਸ਼ਵ ਪੱਧਰ ਦੀ ਹਸਤੀ ਬਣੇ ਹਨ। ਉਹ ਬੇਹੱਦ ਇਮਾਨਦਾਰ ਹਨ ਜਿਹਨਾਂ ਦਾ ਹਰ ਪਾਸੇ ਸਨਮਾਨ ਹੈ ਖਾਸ ਤੌਰ ’ਤੇ ਬੌਧਿਕ ਹਲਕਿਆਂ ਅਤੇ ਐਨ ਆਈ ਆਈਜ਼ ਵਿਚ ਜੋ ਪੰਜਾਬ ਅਤੇ ਪੰਥ ਦੀ ਸਹਾਇਤਾ ਲਈ ਤਤਪਰ ਰਹਿੰਦੇ ਹਨ ਅਤੇ ਉਹ ਆਧੁਨਿਕ ਤੇ ਭਵਿੱਖੀ ਚੁਣੌਤੀਆਂ ਤੋਂ ਅੱਗੇ ਰਹਿਣਾ ਚਾਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...