August 12, 2026, 3:46 pm
----------- Advertisement -----------
HomeNewsNational-Internationalਕੈਨੇਡਾ 'ਚ ਐਮਰਜੈਂਸੀ ਲਾਗੂ, ਪੜ੍ਹੋ PM ਨੇ ਕਿਉਂ ਲਿਆ ਇਹ ਵੱਡਾ ਫੈਸਲਾ?

ਕੈਨੇਡਾ ‘ਚ ਐਮਰਜੈਂਸੀ ਲਾਗੂ, ਪੜ੍ਹੋ PM ਨੇ ਕਿਉਂ ਲਿਆ ਇਹ ਵੱਡਾ ਫੈਸਲਾ?

Published on

----------- Advertisement -----------

ਕੈਨੇਡਾ ‘ਚ ਕੋਵਿਡ ਪਾਬੰਦੀਆਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਾਂ ਨੂੰ ਰੋਕਣ ਲਈ ਕੈਨੇਡਾ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀ ਐਕਟ ਦੀ ਮੰਗ ਕੀਤੀ ਹੈ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਟਰੱਕ ਡਰਾਈਵਰਾਂ ਤੇ ਹੋਰ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਐਮਰਜੈਂਸੀ ਲਗਾਈ ਜਾ ਰਹੀ ਹੈ। ਪੀਐੱਮ ਨੇ ਕਿਹਾ ਕਿ ਪ੍ਰਦਰਨਸ਼ਕਾਰੀਆਂ ਨੇ ਓਟਾਵਾ ਦੀ ਵਿਵਸਥਾ ਨੂੰ ਖਰਾਬ ਕਰ ਦਿੱਤਾ ਹੈ। ਦੇਸ਼ ਦੇ ਕੋਵਿਡ-19 ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਸ ਹਾਲਾਤ ਨੂੰ ਖ਼ਤਮ ਕਰਨ ਲਈ ਐਮਰਜੈਂਸੀ ਲਾਗੂ ਕਰ ਰਹੇ ਹਨ। ਹਾਲਾਂਕਿ ਇਹ ਕਾਫੀ ਮੁਸ਼ਕਲ ਸਮਾਂ ਹੈ। ਅਜਿਹਾ ਕਾਫੀ ਮੁਸ਼ਕਲ ਦੌਰ ‘ਚ ਹੀ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਕਰ ਦਿੱਤਾ ਸੀ। ਇਸ ਨੂੰ ਲੈ ਕੇ ਉੱਥੇ ਵਿਰੋਧ ਖੜ੍ਹਾ ਹੋ ਗਿਆ। ਲੋਕ ਸੜਕਾਂ ‘ਤੇ ਆ ਗਏ। ਪ੍ਰਦਰਸ਼ਨਕਾਰੀ ਰੋਲਿੰਗ ਤੇ ਟਰੂਡੋ ਦੀ ਲਿਬਰਲ ਸਰਕਾਰ ਦੀ ਨਿੰਦਾ ਕਰ ਰਹੇ ਹਨ ਅਤੇ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਐਮਰਜੈਂਸੀ ਸਿਚੂਏਸ਼ਨ ਐਕਟ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...