November 10, 2026, 12:06 pm
----------- Advertisement -----------
HomeNewsBreaking Newsਸੁਖਬੀਰ ਬਾਦਲ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

ਸੁਖਬੀਰ ਬਾਦਲ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

Published on

----------- Advertisement -----------

ਚੰਡੀਗੜ੍ਹ, 15 ਫਰਵਰੀ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ……

  • ਬੁਢਾਪਾ ਪੈਨਸ਼ਨ 3100 ਰੁਪਏ ਕਰਾਂਗੇ
  • ਸ਼ਗਨ ਸਕੀਮ 51 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਕਰਾਂਗੇ
  • ਭਾਈ ਘਨੱਈਆ ਸਕੀਮ ਤਹਿਤ 10 ਲੱਖ ਦਾ ਬੀਮਾ
  • ਵਿਦੇਸ਼ ‘ਚ ਪੜ੍ਹਾਈ ਲਈ 10 ਲੱਖ ਤੱਕ ਦਾ ਵਿਆਜ਼ ਮੁਕਤ ਲੋਨ ਦੇਵਾਂਗੇ
  • ਗ਼ਰੀਬਾਂ ਦੇ ਲਈ 5 ਲੱਖ ਮਕਾਨ ਬਣਾਵਾਂਗੇ
  • 400 ਯੂਨਿਟ (ਹਰ ਮਹੀਨੇ) ਹਰ ਪਰਿਵਾਰ ਲਈ ਫ੍ਰੀ ਹੋਣਗੇ
  • ਬਿਜਲੀ ਮਹਿਕੇ ਨੂੰ ਦਿੱਤੀ ਜਾ ਰਹੀ ਸਬਸੀਟੀ 2-3 ਸਾਲਾ ਵਿੱਚ ਖਤਮ ਕੀਤੀ ਜਾਵੇਗੀ
  • ਸੋਲਰ ਪਲਾਟ ਇੱਕ ਸਾਲ ਵਿੱਚ ਲੱਗ ਜਾਣਗੇ
  • ਮੁਲਜ਼ਮਾਂ ਲਈ 2004 ਦੀ ਪੈਂਸ਼ਨ ਸਕੀਮ ਲਾਗੂ ਕੀਤੀ ਜਾਵੇਗੀ
  • ਮੁਲਜ਼ਮਾਂ ਤੇ ਕੇਸ ਵਾਪਸ ਲਏ ਜਾਣਗੇ
  • ਠੇਕ ਦੇ ਜੋ ਮੁਲਾਜ਼ਮ ਹਨ ਉਹ ਰੈਗੂਲਰ ਕੀਤੇ ਜਾਣਗੇ
  • 1 ਲੱਖ ਸਰਕਾਰੀ ਨੌਕਰੀ ਦਿੱਤੀ ਜਾਵੇਗੀ
  • ਟਰੱਕ ਯੂਨੀਅਨ ਬਹਾਲ ਕੀਤੀ ਜਾਵੇਗੀ
  • ਆਗਨਵਾੜੀ ਵਰਕਾਰਾਂ ਨੂੰ ਪ੍ਰੀ ਨਰਸਰੀ ਦਾ ਸਟੇਟਸ ਦਿੱਤਾ ਜਾਵੇਗਾ
  • ਪੂਰੇ ਅੰਮ੍ਰਿਤਸਰ ਨੂੰ ਹੈਰੀਟੇਜ ਲੁਕ ਦਿੱਤੀ ਜਾਵੇਗੀ
  • ਗੁਰੂ ਰਵੀ ਦਾਸ ਜੀ ਦਾ ਖੁਰਲਗੜ੍ਹ ਸਥਾਨ ਹੈ ਉਸ ਦਾ ਸੁਧਾਰ ਕੀਤਾ ਜਾਵੇਗਾ
  • ਕਬੱਡੀ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...