October 22, 2026, 5:30 am
----------- Advertisement -----------
HomeNewsLatest Newsਸਿੱਧੂ ਦੀ ਪਤਨੀ ਦਾ ਵਿਰੋਧ: ਨਵਜੋਤ ਕੌਰ ਸਿੱਧੂ ਨੂੰ ਲੋਕਾਂ ਨੇ ਦਿਖਾਏ...

ਸਿੱਧੂ ਦੀ ਪਤਨੀ ਦਾ ਵਿਰੋਧ: ਨਵਜੋਤ ਕੌਰ ਸਿੱਧੂ ਨੂੰ ਲੋਕਾਂ ਨੇ ਦਿਖਾਏ ਕਾਲੇ ਝੰਡੇ

Published on

----------- Advertisement -----------

ਅੰਮਿ੍ਤਸਰ : – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਸੋਮਵਾਰ ਨੂੰ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਕੁਝ ਲੋਕਾਂ ਨੇ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ। ਨਵਜੋਤ ਕੌਰ ਸਿੱਧੂ ਦਾ ਉਦੋਂ ਵਿਰੋਧ ਕੀਤਾ ਗਿਆ ਜਦੋਂ ਉਹ ਆਪਣੇ ਪਤੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਪਿੰਡ ਤੋਂ ਪਰਤ ਰਹੇ ਸਨ।
ਜਾਣਕਾਰੀ ਮੁਤਾਬਕ ਸੋਮਵਾਰ ਨੂੰ ਅੰਮ੍ਰਿਤਸਰ ‘ਚ ਨਵਜੋਤ ਸਿੰਘ ਸਿੱਧੂ ਦੀ ਗੈਰ-ਹਾਜ਼ਰੀ ਕਾਰਨ ਉਨ੍ਹਾਂ ਦੀ ਪਤਨੀ ਡਾ.ਨਵਜੋਤ ਕੌਰ ਨੇ ਅੰਮ੍ਰਿਤਸਰ ਦੇ ਹੌਟ ਸੀਟ ਪੂਰਬੀ ਵਿਧਾਨ ਸਭਾ ਹਲਕੇ ‘ਚ ਚੋਣ ਪ੍ਰਚਾਰ ਕੀਤਾ। ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜ ਰਹੇ ਹਨ।
ਸੋਮਵਾਰ ਨੂੰ ਨਵਜੋਤ ਕੌਰ ਸਿੱਧੂ ਕਾਂਗਰਸੀ ਵਰਕਰਾਂ ਨਾਲ ਚੋਣ ਪ੍ਰਚਾਰ ਕਰਨ ਪਿੰਡ ਪਹੁੰਚੀ ਸੀ। ਕਰੀਬ 3:45 ‘ਤੇ ਜਦੋਂ ਉਹ ਆਪਣੀ ਕਾਰ ਤੋਂ ਵਾਪਸ ਆਉਣ ਲੱਗੀ ਤਾਂ ਉਥੇ ਮੌਜੂਦ ਕੁਝ ਲੋਕਾਂ ਨੇ ਉਸ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ। ਉਹ ਜਲਦੀ ਹੀ ਉਥੋਂ ਵਾਪਸ ਚਲੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...