September 18, 2026, 1:58 pm
----------- Advertisement -----------
HomeNewsLatest Newsਰੋਪੜ ਪਹੁੰਚੀ ਪ੍ਰਿਅੰਕਾ ਗਾਂਧੀ: ਬਾਬਾ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ...

ਰੋਪੜ ਪਹੁੰਚੀ ਪ੍ਰਿਅੰਕਾ ਗਾਂਧੀ: ਬਾਬਾ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਸ਼ੁਰੂ ਕੀਤਾ ਚੋਣ ਪ੍ਰਚਾਰ

Published on

----------- Advertisement -----------

ਰੋਪੜ : – ਪ੍ਰਿਅੰਕਾ ਗਾਂਧੀ ਕਾਂਗਰਸ ਦੇ ਪ੍ਰਚਾਰ ਲਈ ਮੰਗਲਵਾਰ ਦੁਪਹਿਰ ਰੋਪੜ ਵਿਧਾਨ ਸਭਾ ਹਲਕੇ ‘ਚ ਪਹੁੰਚੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਰੋਪੜ ਪਹੁੰਚੀ ਪ੍ਰਿਅੰਕਾ ਗਾਂਧੀ ਨੇ ਬਾਬਾ ਭੀਮ ਰਾਓ ਅੰਬੇਡਕਰ ਸਾਹਿਬ ਦੇ ਬੁੱਤ ‘ਤੇ ਫੁੱਲ ਚੜ੍ਹਾ ਕੇ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਟਰੈਕਟਰ ‘ਤੇ ਬੈਠ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ। ਜਿਸ ਨੂੰ ਕਾਂਗਰਸੀ ਉਮੀਦਵਾਰ ਬਰਿੰਦਰ ਢਿੱਲੋਂ ਚਲਾ ਰਹੇ ਸਨ। ਪ੍ਰਿਅੰਕਾ ਗਾਂਧੀ ਨਾਲ ਸੀਐਮ ਚਰਨਜੀਤ ਸਿੰਘ ਚੰਨੀ ਵੀ ਬੈਠੇ ਸਨ।
ਰੋਪੜ ਤੋਂ ਬਾਅਦ ਉਹ ਜਲਦੀ ਹੀ ਅੰਮ੍ਰਿਤਸਰ ਪਹੁੰਚਣਗੇ। ਜਿੱਥੇ ਉਹ ਰੋਡ ਸ਼ੋਅ ਅਤੇ ਡੋਰ-ਟੂ-ਡੋਰ ਪ੍ਰਚਾਰ ਕਰਨਗੇ। ਰੋਡ ਸ਼ੋਅ ਬਟਾਲਾ ਰੋਡ ਦੇ ਐਲੀਵੇਟਿਡ ਰੋਡ ਫਲਾਈਓਵਰ ਦੇ ਪਿੱਲਰ ਨੰਬਰ 37 ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਰੋਡ ਸ਼ੋਅ ਕਰੀਬ ਡੇਢ ਕਿਲੋਮੀਟਰ ਤੱਕ ਚੱਲੇਗਾ। ਇਹ ਰੋਡ ਸ਼ੋਅ ਸੈਲੀਬ੍ਰੇਸ਼ਨ ਮਾਲ ਤੱਕ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...