June 28, 2026, 8:35 pm
----------- Advertisement -----------
HomeNewsLatest Newsਪ੍ਰਿਅੰਕਾ ਗਾਂਧੀ ਪਹੁੰਚੇ ਅੰਮ੍ਰਿਤਸਰ; ਨਵਜੋਤ ਸਿੱਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

ਪ੍ਰਿਅੰਕਾ ਗਾਂਧੀ ਪਹੁੰਚੇ ਅੰਮ੍ਰਿਤਸਰ; ਨਵਜੋਤ ਸਿੱਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

Published on

----------- Advertisement -----------

ਅੰਮ੍ਰਿਤਸਰ : – ਰੋਪੜ ‘ਚ ਰੈਲੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਪਹੁੰਚੀ। ਪ੍ਰਿਅੰਕਾ ਗਾਂਧੀ ਨੇ ਪੰਜਾਬ ਕਾਂਗਰਸ ਦੀ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਅਤੇ ਉੱਤਰੀ ਤੋਂ ਸੁਨੀਲ ਦੱਤੀ ਦੇ ਸਮਰਥਨ ਵਿੱਚ ਰੋਡ ਸ਼ੋਅ ਕੱਢਿਆ। ਉਹ ਇੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਨ ਵਿੱਚ ਰੋਡ ਸ਼ੋਅ ਕਰ ਰਹੇ ਹਨ। ਰੋਡ ਸ਼ੋਅ ‘ਚ ਪ੍ਰਿਅੰਕਾ ਦੇ ਨਾਲ ਨਵਜੋਤ ਸਿੱਧੂ ਵੀ ਕਾਰ ‘ਚ ਸਵਾਰ ਹਨ।
ਰੋਡ ਸ਼ੋਅ ਦੌਰਾਨ ਸ਼ਹਿਰ ਦੇ ਲੋਕ ਪ੍ਰਿਅੰਕਾ ਗਾਂਧੀ ਦਾ ਨਿੱਘਾ ਸਵਾਗਤ ਕਰ ਰਹੇ ਹਨ। ਇਸ ਦੌਰਾਨ ਕਾਂਗਰਸੀ ਸਮਰਥਕ ਅਤੇ ਵਰਕਰ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕਰ ਰਹੇ ਹਨ। ਰੋਡ ਸ਼ੋਅ ‘ਚ ਨਵਜੋਤ ਸਿੰਘ ਸਿੱਧੂ ਦੇ ਨਾਲ ਸੂਬਾ ਮੰਤਰੀ ਡਾ.ਰਾਜਕੁਮਾਰ ਵੇਰਕਾ ਸਮੇਤ ਕਈ ਆਗੂ ਵੀ ਮੌਜੂਦ ਹਨ।
ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਭਾਜਪਾ ਅਤੇ ‘ਆਪ’ ਦੋਵੇਂ ਆਗੂ ਇੱਕੋ ਜਿਹੇ ਹਨ। ਦੋਵਾਂ ਦੀ ਸ਼ੁਰੂਆਤ ਆਰ.ਐਸ.ਐਸ. ਤੋਂ ਹੋਈ ਹੈ ਦੋਵਾਂ ਨੇ ਹੀ ਲੋਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ। ਉਹ ਅੰਮ੍ਰਿਤਸਰ ਪੂਰਬੀ ਸੀਟ ਦੇ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਆਸ-ਪਾਸ ਦੀਆਂ ਸੀਟਾਂ ਦੇ ਉਮੀਦਵਾਰਾਂ ਦੇ ਲਈ ਚੋਣ ਪ੍ਰਚਾਰ ਅਤੇ ਰੋਡ ਸ਼ੋਅ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...