October 22, 2026, 6:49 am
----------- Advertisement -----------
HomeNewsLatest Newsਭਾਜਪਾ ਸਰਕਾਰ ਬਣੀ ਤਾਂ ਇਕ ਸਾਲ 'ਚ ਨਸ਼ਾ ਖਤਮ ਕਰਾਂਗੇ : ਰਾਜਨਾਥ...

ਭਾਜਪਾ ਸਰਕਾਰ ਬਣੀ ਤਾਂ ਇਕ ਸਾਲ ‘ਚ ਨਸ਼ਾ ਖਤਮ ਕਰਾਂਗੇ : ਰਾਜਨਾਥ ਸਿੰਘ

Published on

----------- Advertisement -----------

ਮੁਕਤਸਰ : – ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਸਿਰ ‘ਤੇ ਬੰਨ੍ਹੀ ਪੱਗ ਪੰਜਾਬ ਦਾ ਮਾਣ ਹੈ। ਭਾਜਪਾ ਸਰਕਾਰ ਇਸ ਪੱਗ ਦੀ ਰਾਖੀ ਭਾਜਪਾ ਸਰਕਾਰ ਹੀ ਕਰ ਸਕਦੀ ਹੈ। ਇਸ ਦੌਰਾਨ ਉਨ੍ਹਾਂ ਦਾ ਪੱਗ ਬੰਨ੍ਹ ਕੇ ਸਵਾਗਤ ਕੀਤਾ ਗਿਆ।

ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੀ ਤਾਂ ਇੱਕ ਸਾਲ ਵਿੱਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਪੰਜਾਬ ਵਿੱਚ ਵਾਰ-ਵਾਰ ਅਕਾਲੀ ਅਤੇ ਕਾਂਗਰਸ ਨੇ ਰਾਜ ਕੀਤਾ ਪਰ ਇਹ ਸਰਕਾਰਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਨਾਕਾਮ ਰਹੀਆਂ ਹਨ, ਜਿਸ ਕਾਰਨ ਪੰਜਾਬ ਦੀ ਹਾਲਤ ਇਹੋ ਜਿਹੀ ਹੋ ਗਈ ਹੈ।
ਪੰਜਾਬ ਸਿਰ ਕਰੋੜਾਂ ਦਾ ਕਰਜ਼ਾ ਚੜ੍ਹ ਗਿਆ ਹੈ। ਸਿੱਖਿਆ ਅਤੇ ਰੁਜ਼ਗਾਰ ਦੀ ਘਾਟ ਕਾਰਨ ਨੌਜਵਾਨ ਕਰੋੜਾਂ ਰੁਪਏ ਖਰਚ ਕੇ ਵਿਦੇਸ਼ ਭੱਜ ਰਹੇ ਹਨ।
ਭਾਜਪਾ ਦੀ ਸਰਕਾਰ ਆਉਣ ਨਾਲ ਪੰਜਾਬ ਦਾ ਏਨਾ ਵਿਕਾਸ ਹੋਵੇਗਾ ਕਿ ਕੋਈ ਵੀ ਨੌਜਵਾਨ ਵਿਦੇਸ਼ਾਂ ਵੱਲ ਮੂੰਹ ਨਹੀਂ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...