June 28, 2026, 12:59 pm
----------- Advertisement -----------
HomeNewsEntertainmentਅਫਸਾਨਾ ਖ਼ਾਨ ਅਤੇ ਸਾਜ਼ ਦੀ ਅਵਾਜ਼ 'ਚ ਰਿਲੀਜ਼ ਹੋਇਆ ਗੀਤ ‘Behri Duniya’,ਦੇਖੋ...

ਅਫਸਾਨਾ ਖ਼ਾਨ ਅਤੇ ਸਾਜ਼ ਦੀ ਅਵਾਜ਼ ‘ਚ ਰਿਲੀਜ਼ ਹੋਇਆ ਗੀਤ ‘Behri Duniya’,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਅਫਸਾਨਾ ਖਾਨ ਤੇ ਸਾਜ਼ ਇੰਨੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਹਨ। ਅਫਸਾਨਾ ਖ਼ਾਨ ਅਤੇ ਸਾਜ਼ (Saajz) ਦੀ ਆਵਾਜ਼ ‘ਚ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਪਰਮੀਸ਼ ਵਰਮਾ ਅਤੇ ਨਿੱਕੀ ਤੰਬੋਲੀ ਨਜ਼ਰ ਆ ਰਹੇ ਹਨ । ਇਸ ਗੀਤ ਦੇ ਬੋਲ ਪ੍ਰੀਤ ਸੁੱਖ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸ਼ੈਵੀ ਬੀਟਸ ਨੇ ਦਿੱਤਾ ਹੈ। ਗੀਤ ਤੇ ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਪਰਮੀਸ਼ ਵਰਮਾ ਤੇ ਨਿੱਕੀ ਤੰਬੋਲੀ।

YouTube player

ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਕਿਵੇਂ ਪਰਮੀਸ਼ ਆਪਣੀ ਵਰਕ ਲਾਈਫ ਚ ਮਸ਼ਰੂਫ ਰਹਿੰਦਾ ਹੈ ਤੇ ਉਸ ਦੀ ਪਤਨੀ ਯਾਨੀਕਿ ਨਿੱਕੀ ਤੰਬੋਲੀ ਕੱਲੇਪਣ ਦਾ ਸ਼ਿਕਾਰ ਹੋ ਜਾਂਦੀ ਹੈ ਤੇ ਨੀਂਦ ਦੀਆਂ ਗੋਲੀਆਂ ਖਾਣ ਲੱਗ ਜਾਂਦੀ ਹੈ । ਜੋ ਕਿ ਉਸ ਦੀ ਸਿਹਤ ਨੂੰ ਖਰਾਬ ਕਰ ਦਿੰਦੀਆਂ ਨੇ ਤੇ ਉਸ ਦਾ ਸਰੀਰ ਪੈਰਾਲਾਈਜ਼ ਹੋ ਜਾਂਦਾ ਹੈ। ਡਾਕਟਰ ਪਰਮੀਸ਼ ਨੂੰ ਆਪਣੀ ਪਤਨੀ ਦਾ ਧਿਆਨ ਰੱਖਣ ਨੂੰ ਕਹਿੰਦੇ ਨੇ। ਉਸ ਨੂੰ ਅਹਿਸਾਸ ਹੁੰਦਾ ਹੈ ਕਿ ਉਸ ਦੀ ਵਜ੍ਹਾ ਕਰਕੇ ਉਸਦੀ ਪਿਆਰੀ ਪਤਨੀ ਇਸ ਹਾਲਾਤਾਂ ਚ ਪਹੁੰਚ ਗਈ ਹੈ। ਇਸ ਗੀਤ ਦਾ ਵੀਡੀਓ ਸਾਵੀਓ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...