September 4, 2026, 7:09 pm
----------- Advertisement -----------
HomeNewsEntertainmentਰਾਖੀ ਸਾਵੰਤ ਨਾਲ ਤੁਲਨਾ ਕਰਨ 'ਤੇ ਉਰਫੀ ਜਾਵੇਦ ਨੇ ਤੋੜੀ ਚੁੱਪੀ ,...

ਰਾਖੀ ਸਾਵੰਤ ਨਾਲ ਤੁਲਨਾ ਕਰਨ ‘ਤੇ ਉਰਫੀ ਜਾਵੇਦ ਨੇ ਤੋੜੀ ਚੁੱਪੀ , ਅਦਾਕਾਰਾ ਨੇ ਆਖੀ ਇਹ ਗੱਲ !

Published on

----------- Advertisement -----------

ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਉਰਫੀ ਜਾਵੇਦ ਅਤੇ ਰਾਖੀ ਸਾਵੰਤ ਭਾਰਤੀ ਟੈਲੀਵਿਜ਼ਨ ਇੰਡਸਟਰੀ ਦੇ ਸਭ ਤੋਂ ਵਿਵਾਦਿਤ ਸੈਲੇਬਸ ਵਿੱਚੋਂ ਇੱਕ ਹਨ। ਜਿੱਥੇ ਉਰਫੀ ਆਪਣੇ ਅਜੀਬੋ-ਗਰੀਬ ਫੈਸ਼ਨ ਸੈਂਸ ਕਾਰਨ ਦਿਨੋਂ-ਦਿਨ ਸੁਰਖੀਆਂ ਬਟੋਰਦੀ ਹੈ, ਉੱਥੇ ਹੀ ਰਾਖੀ ਆਪਣੇ ਅਜੀਬੋ-ਗਰੀਬ ਹਰਕਤਾਂ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਹੁਣ ਜਦੋਂ ਦੋਵਾਂ ਦੀ ਤੁਲਨਾ ਕੀਤੀ ਜਾ ਰਹੀ ਹੈ ਤਾਂ ਉਰਫੀ ਨੇ ਇਸ ‘ਤੇ ਚੁੱਪੀ ਤੋੜੀ ਹੈ।

ਹਾਲ ਹੀ ‘ਚ ਜਦੋਂ ਉਰਫੀ ਜਾਵੇਦ ਨੂੰ ਪਾਪਾਰਾਜ਼ੀ ਨੇ ਦੇਖਿਆ ਅਤੇ ਰਾਖੀ ਨਾਲ ਤੁਲਨਾ ਕੀਤੇ ਜਾਣ ‘ਤੇ ਰਾਏ ਪੁੱਛੀ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਰਾਖੀ ਸਾਵੰਤ ਨਾਲ ਤੁਲਨਾ ਕਰਨ ‘ਚ ਕੁਝ ਵੀ ਗਲਤ ਨਹੀਂ ਲੱਗਦਾ, ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਸਨੇ ਇਹ ਵੀ ਕਿਹਾ ਕਿ ਉਸਨੂੰ ਰਾਖੀ ਪ੍ਰੇਰਣਾਦਾਇਕ ਲੱਗਦੀ ਹੈ ਕਿਉਂਕਿ ਉਹ ਜ਼ਿੰਦਗੀ ਵਿੱਚ ਬਹੁਤ ਸਾਰੇ ਸੰਘਰਸ਼ਾਂ ਦਾ ਸਾਹਮਣਾ ਕਰਨ ਤੋਂ ਬਾਅਦ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਰਾਖੀ ਬਾਰੇ ਗੱਲ ਕਰਦੇ ਹੋਏ ਉਰਫੀ ਨੇ ਕਿਹਾ, ”ਉਹ ਜੋ ਵੀ ਕਰਦੀ ਹੈ, ਉਹ ਕਿਸੇ ਦੀ ਪਰਵਾਹ ਨਹੀਂ ਕਰਦੀ। ਮੇਰਾ ਮਤਲਬ ਹੈ ਕਿ ਅੱਜ ਉਹ ਆਪਣੇ ਲਈ ਚੰਗੀ ਕਮਾਈ ਕਰ ਰਹੀ ਹੈ ਇਸ ਲਈ ਮੈਨੂੰ ਲੱਗਦਾ ਹੈ ਕਿ ਉਹ ਕਈ ਤਰੀਕਿਆਂ ਨਾਲ ਇੱਕ ਪ੍ਰੇਰਣਾ ਹੈ। ਮੈਨੂੰ ਉਸਦੀ ਤੁਲਨਾ ਕਰਨ ਵਿੱਚ ਕੋਈ ਇਤਰਾਜ਼ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...