May 1, 2026, 9:57 pm
----------- Advertisement -----------
HomeNewsLatest Newsਮਨੀਸ਼ ਤਿਵਾੜੀ ਨੇ ਕੇਜਰੀਵਾਲ 'ਤੇ ਸਾਧਿਆ ਨਿਸ਼ਾਨਾ

ਮਨੀਸ਼ ਤਿਵਾੜੀ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

Published on

----------- Advertisement -----------

ਲੁਧਿਆਣਾ : – ਕਾਂਗਰਸੀ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪਾਕਿਸਤਾਨ 1975 ਤੋਂ ਹਥਿਆਰ ਅਤੇ ਨਸ਼ੇ ਭੇਜ ਕੇ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਹ ਕਹਿਣਾ ਕਿ ਸੁਰੱਖਿਆ ਏਜੰਸੀਆਂ ਇਸ ਵਿੱਚ ਸ਼ਾਮਲ ਹਨ, ਇੱਕ ਬਹੁਤ ਹੀ ਗੰਭੀਰ ਦੋਸ਼ ਹੈ। ਜੇਕਰ ਉਨ੍ਹਾਂ ਕੋਲ ਸਬੂਤ ਹਨ ਤਾਂ ਕੇਜਰੀਵਾਲ ਦਿਖਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...