June 6, 2026, 7:29 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਨੇ ਇੰਝ ਸੈਲੀਬ੍ਰੇਟ ਕੀਤਾ ਬੇਟੀ ਸਮੀਸ਼ਾ ਦਾ ਜਨਮਦਿਨ,ਦੇਖੋ ਵਾਇਰਲ ਹੋ...

ਸ਼ਿਲਪਾ ਸ਼ੈੱਟੀ ਨੇ ਇੰਝ ਸੈਲੀਬ੍ਰੇਟ ਕੀਤਾ ਬੇਟੀ ਸਮੀਸ਼ਾ ਦਾ ਜਨਮਦਿਨ,ਦੇਖੋ ਵਾਇਰਲ ਹੋ ਰਹੀਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਬੀਤੇ ਦਿਨੀ ਆਪਣੀ ਬੇਟੀ ਸਮੀਸ਼ਾ ਦਾ ਦੂਜਾ ਜਨਮਦਿਨ ਸੈਲੀਬ੍ਰੇਟ ਕੀਤਾ । ਸ਼ਿਲਪਾ ਸ਼ੈੱਟੀ ਦੀ ਬੇਟੀ ਸਮੀਸ਼ਾ ਸ਼ੈਟੀ ਕੁੰਦਰਾ ਦੋ ਸਾਲ ਦੀ ਹੋ ਗਈ ਹੈ। ਸ਼ਿਲਪਾ ਦੀ ਬੇਟੀ ਦਾ ਜਨਮ 15 ਫਰਵਰੀ 2020 ਨੂੰ ਮੁੰਬਈ ‘ਚ ਹੋਇਆ ਸੀ।

ਇਸ ਦੇ ਨਾਲ ਹੀ ਸ਼ਿਲਪਾ ਨੇ ਆਪਣੀ ਬੇਟੀ ਦਾ ਜਨਮਦਿਨ ਵੀ ਧੂਮ-ਧਾਮ ਨਾਲ ਮਨਾਇਆ ਹੈ। ਅਲੀਬਾਗ ਵਿੱਚ ਹੋਏ ਇਸ ਜਸ਼ਨ ਵਿੱਚ ਪਰਿਵਾਰ ਅਤੇ ਖਾਸ ਦੋਸਤ ਸ਼ਾਮਲ ਹੋਏ। ਸ਼ਿਲਪਾ ਸ਼ੈੱਟੀ ਦੀ ਬੇਟੀ ਦੇ ਜਨਮਦਿਨ ਸਮਾਰੋਹ ‘ਚ ਸ਼ਮਿਤਾ ਸ਼ੈੱਟੀ ਦੇ ਬੁਆਏਫ੍ਰੈਂਡ ਰਾਕੇਸ਼ ਬਾਪਟ ਨੇ ਵੀ ਸ਼ਿਰਕਤ ਕੀਤੀ।

ਉਸ ਨੇ ਸਮੀਸ਼ਾ ਨੂੰ ਆਪਣੇ ਹੱਥਾਂ ਨਾਲ ਕੇਕ ਖੁਆਇਆ। ਜਿਸ ਦੀਆ ਤਸਵੀਰਾਂ ਅਤੇ ਵੀਡਿਓਜ਼ ਸੋਸ਼ਲ ਮੀਡਿਆ ਤੇ ਖੂਬ ਵਾਇਰਲ ਹੋ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਿਲਪਾ ਦੀ ਬੇਟੀ ਦਾ ਜਨਮ ਸਰੋਗੇਸੀ ਰਾਹੀਂ ਹੋਇਆ ਸੀ।

ਸ਼ਿਲਪਾ ਨੇ ਇਕ ਇੰਟਰਵਿਊ ‘ਚ ਦੱਸਿਆ ਸੀ ਕਿ ਉਹ ਅਤੇ ਉਨ੍ਹਾਂ ਦੇ ਪਤੀ ਪਿਛਲੇ ਕਈ ਸਾਲਾਂ ਤੋਂ ਦੂਜੇ ਬੱਚੇ ਲਈ ਕੋਸ਼ਿਸ਼ ਕਰ ਰਹੇ ਸਨ ਪਰ ਹਰ ਵਾਰ ਉਹ ਅਸਫਲ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...