October 5, 2026, 12:18 am
----------- Advertisement -----------
HomeNewsLatest Newsਸਿੱਖਾਂ ਦੇ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ: ਸਮ੍ਰਿਤੀ ਇਰਾਨੀ

ਸਿੱਖਾਂ ਦੇ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ: ਸਮ੍ਰਿਤੀ ਇਰਾਨੀ

Published on

----------- Advertisement -----------

ਕਪੂਰਥਲਾ : – ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖਰੀ ਦਿਨਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਠਾਨਕੋਟ ਵਿੱਚ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫਿਰੋਜ਼ਪੁਰ ਵਿੱਚ ਅਤੇ ਕੇਂਦਰੀ ਸਮ੍ਰਿਤੀ ਇਰਾਨੀ ਨੇ ਕਪੂਰਥਲਾ ਵਿੱਚ ਭਾਜਪਾ ਦੀ ਤਰਫੋਂ ਚੋਣ ਪ੍ਰਚਾਰ ਕੀਤਾ।

ਕਪੂਰਥਲਾ ਵਿੱਚ ਸਮ੍ਰਿਤੀ ਇਰਾਨੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿੱਖਾਂ ਦੇ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ ਹੈ, ਜਦਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ‘ਚ ਹੀ ਨਹੀਂ ਵਿਦੇਸ਼ਾਂ ‘ਚ ਵੀ ਧੂਮਧਾਮ ਨਾਲ ਮਨਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...