November 14, 2026, 5:35 am
----------- Advertisement -----------
HomeNewsBreaking Newsਫਿਰੋਜ਼ਪੁਰ ਰੈਲੀ 'ਚ ਕਾਂਗਰਸ ਨੇ ਕਿਰਾਏ ਤੇ ਬੰਦੇ ਲਿਆਕੇ ਰੋਕਿਆ ਸੀ ਪ੍ਰਧਾਨ...

ਫਿਰੋਜ਼ਪੁਰ ਰੈਲੀ ‘ਚ ਕਾਂਗਰਸ ਨੇ ਕਿਰਾਏ ਤੇ ਬੰਦੇ ਲਿਆਕੇ ਰੋਕਿਆ ਸੀ ਪ੍ਰਧਾਨ ਮੰਤਰੀ ਦਾ ਰਸਤਾ: ਅਮਿਤ ਸ਼ਾਹ

Published on

----------- Advertisement -----------

ਫਿਰੋਜ਼ਪੁਰ : – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਿਰੋਜ਼ਪੁਰ ਰੈਲੀ ਭਾਜਪਾ ਲਈ ਕਾਫੀ ਅਹਿਮ ਮੰਨੀ ਜਾ ਰਹੀ ਹੈ। ਅਮਿਤ ਸ਼ਾਹ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ, ਰਾਣਾ ਗੁਰਮੀਤ ਸਿੰਘ ਸੋਢੀ ਲਈ ਚੋਣ ਪ੍ਰਚਾਰ ਕਰਨ ਪਹੁੰਚੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਫਿਰੋਜ਼ਪੁਰ ਵਿੱਚ ਭਾਜਪਾ ਗਠਜੋੜ ਦੀ ਰੈਲੀ ਵਿੱਚ ਪਹੁੰਚ ਗਏ ਹਨ। ਉਨ੍ਹਾਂ ਆਪਣੇ ਸੰਬੋਧਨ ਦੀ ਸ਼ੁਰੂਆਤ ਜੈ ਸ਼੍ਰੀ ਰਾਮ ਅਤੇ ਬੋਲੇ ​​ਸੇ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਕੀਤੀ। ਉਨ੍ਹਾਂ ਨੇ ਹਾਲ ਹੀ ‘ਚ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕਣ ਬਾਰੇ ਵੱਡਾ ਖੁਲਾਸਾ ਕੀਤਾ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਕਿਰਾਏ ਦੇ ਬੰਦਿਆਂ ਦੀ ਮਦਦ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਹ ਰੋਕਿਆ ਸੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਨੇੜੇ ਇੱਕ ਓਵਰਬ੍ਰਿਜ ‘ਤੇ ਪ੍ਰਧਾਨ ਮੰਤਰੀ ਦਾ ਰਸਤਾ ਰੋਕ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਪਰਤਣਾ ਪਿਆ ਸੀ।
ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਅਜਿਹੇ ਵਿੱਚ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਆਪਣਾ ਪੂਰਾ ਜ਼ੋਰ ਲਗਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਠਾਨਕੋਟ ਵਿੱਚ ਰੈਲੀ ਨੂੰ ਸੰਬੋਧਨ ਕੀਤਾ ਅਤੇ ਉਹ ਭਲਕੇ ਅਬੋਹਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...