May 26, 2026, 6:11 am
----------- Advertisement -----------
HomeNewsBreaking Newsਦੀਪ ਸਿੱਧੂ ਦਾ ਹੋਇਆ ਸਸਕਾਰ, ਵੱਡੀ ਗਿਣਤੀ 'ਚ ਪੁਹੰਚੇ ਲੋਕ

ਦੀਪ ਸਿੱਧੂ ਦਾ ਹੋਇਆ ਸਸਕਾਰ, ਵੱਡੀ ਗਿਣਤੀ ‘ਚ ਪੁਹੰਚੇ ਲੋਕ

Published on

----------- Advertisement -----------

ਮਹਿਜ਼ 37 ਸਾਲ ਦੀ ਉਮਰ ਵਿਚ ਦੀਪ ਸਿੱਧੂ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਲੁਧਿਆਣਾ ਦੇ ਪਿੰਡ ਥਰੀਕੇ ਵਿਖੇ ਲਿਆਂਦਾ ਗਿਆ ਜਿਥੇ ਕਿ ਸ਼ਾਮ ਨੂੰ ਦੀਪ ਸਿੱਧੂ ਦਾ ਅੰਤਿਮ ਸਸਕਾਰ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਨਮ ਅੱਖਾਂ ਨਾਲ ਪਰਿਵਾਰ ਵਲੋਂ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਪਿੰਡ ਥਰੀਕੇ ਪੁੱਜੇ ਹੋਏ ਹਨ।

ਦਸ ਦਈਏ ਕਿ ਪਿੰਡ ਥਰੀਕੇ ਦੀਪ ਸਿੱਧੂ ਦੇ ਭਰਾ ਰਹਿੰਦੇ ਹਨ। ਦੀਪ ਮੁੰਬਈ ਵਿਚ ਵੀ ਰਹਿੰਦੇ ਸਨ। ਸਿੱਧੂ ਦੇ ਬਹੁਤ ਸਾਰੇ ਚਾਹੁਣ ਵਾਲੇ ਹਨ। ਉਨ੍ਹਾਂ ਦੀ ਯਾਦ ਵਿਚ ਹਰ ਇਕ ਨੂੰ ਗਹਿਰਾ ਸਦਮਾ ਲਗਾ ਹੈ।
ਜਿਕਰਯੋਗ ਹੈ ਕਿ ਬੀਤੀ ਦੇਰ ਰਾਤ ਇੱਕ ਹਾਦਸੇ ਵਿੱਚ ਉਨ੍ਹਾਂ ਦੀ ਦਿਹਾਂਤ ਹੋ ਗਿਆ। ਹਰਿਆਣਾ ਪੁਲਿਸ ਨੇ ਮੁੱਢਲੀ ਜਾਂਚ ‘ਚ ਦੀਪ ਸਿੱਧੂ ਦੀ ਮੌਤ ਵਿੱਚ ਕਿਸੇ ਸਾਜ਼ਿਸ਼ ਤੋਂ ਇਨਕਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਦੀਪ ਸਿੱਧੂ ਦੀ ਮੌਤ ਇੱਕ ਹਾਦਸਾ ਲੱਗ ਰਹੀ ਹੈ। ਦੀਪ ਸਿੱਧੂ ਦੇ ਨਾਲ ਹਾਦਸੇ ਸਮੇ ਮੌਜੂਦ ਲੜਕੀ ਨੇ ਦੱਸਿਆ ਕਿ ਉਨ੍ਹਾਂ ਦੇ ਮੂਹਰੇ ਤੇਜ਼ ਰਫ਼ਤਾਰ ਨਾਲ ਇਕ ਟਰਾਲਾ ਜਾ ਰਿਹਾ ਸੀ ਅਤੇ ਡਰਾਈਵਰ ਨੇ ਅਚਾਨਕ ਬਰੇਕ ਲਗਾ ਦਿੱਤੀ. ਜਿਸ ਕਾਰਨ ਉਨ੍ਹਾਂ ਦੀ ਕਾਰ ਟਰਾਲੇ ਵਿਚ ਜਾ ਟਕਰਾਈ ਅਤੇ ਹਾਦਸਾ ਵਾਪਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...