August 20, 2026, 7:54 pm
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਮੰਤਰੀ ਨੇ ਯੂਪੀ-ਬਿਹਾਰ ਦੇ ਲੋਕਾਂ ਦਾ ਅਪਮਾਨ ਕੀਤਾ: ਮਾਇਆਵਤੀ

ਪੰਜਾਬ ਦੇ ਮੁੱਖ ਮੰਤਰੀ ਨੇ ਯੂਪੀ-ਬਿਹਾਰ ਦੇ ਲੋਕਾਂ ਦਾ ਅਪਮਾਨ ਕੀਤਾ: ਮਾਇਆਵਤੀ

Published on

----------- Advertisement -----------

ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਲਿਖਿਆ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਨੇ ਉੱਚ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਯੂਪੀ ਅਤੇ ਬਿਹਾਰ ਦੇ ਲੋਕਾਂ ਦਾ ਅਪਮਾਨ ਕੀਤਾ ਹੈ, ਉਹ ਬਹੁਤ ਸ਼ਰਮਨਾਕ ਹੈ। ਅਜਿਹੇ ‘ਚ ਪੰਜਾਬ ਅਤੇ ਯੂਪੀ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ‘ਚ ਵੀ ਇਨ੍ਹਾਂ ਦੋਹਾਂ ਸੂਬਿਆਂ ਦੇ ਲੋਕਾਂ ਨੂੰ ਕਾਂਗਰਸ ਨੂੰ ਸਬਕ ਸਿਖਾਉਣਾ ਹੋਵੇਗਾ। ਬਿਹਾਰ ਦੇ ਲੋਕਾਂ ਨੂੰ ਵੀ ਇਸ ਗੱਲ ਦਾ ਸਹੀ ਧਿਆਨ ਦੇਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ...

ਵਿਆਹ ਸਮਾਗਮ ਦੌਰਾਨ ਲਾੜੀ ਦੇ ਪਿਤਾ ਨੂੰ ਪੁਲੀਸ ਵੱਲੋਂ ਚੁੱਕਣ ਕਰਕੇ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਉਸ...

ਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ ਸਣੇ ਛੇ ਖ਼ਿਲਾਫ਼ ਕੇਸ ਦਰਜ

ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਨਸ਼ਿਆਂ ਦਾ ਮੁੱਦਾ ਭਖ...

Harbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ ਸਾਂਝੀ ਕਰਨ ’ਤੇ ਵਿਵਾਦ

ਰਾਜਸਥਾਨ ਵਾਲੇ ਵੀਡੀਓ ਵਿਵਾਦ ਤੋਂ ਬਾਅਦ, ਹਰਭਜਨ ਸਿੰਘ ਨੇ ਸਕੂਲ ਦੇ ਪਖਾਨਿਆਂ ਅਤੇ ਪਿੰਡ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ।...

ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ

ਸੈਕਟਰ-87 ਵਿਚ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਮ ਨਾ ਹੋਣ ਦੀ ਰੰਜਿਸ਼ ਨੂੰ ਲੈ...