August 25, 2026, 5:01 pm
----------- Advertisement -----------
HomeNewsLatest Newsਕੁਮਾਰ ਵਿਸ਼ਵਾਸ ਦੇ ਵਿਵਾਦਿਤ ਬਿਆਨ 'ਤੇ 'ਆਪ' ਦਾ ਠੋਕਵਾਂ ਜਵਾਬ

ਕੁਮਾਰ ਵਿਸ਼ਵਾਸ ਦੇ ਵਿਵਾਦਿਤ ਬਿਆਨ ‘ਤੇ ‘ਆਪ’ ਦਾ ਠੋਕਵਾਂ ਜਵਾਬ

Published on

----------- Advertisement -----------

ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਦੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਇਕ ਵਿਵਾਦਿਤ ਬਿਆਨ ਦੇਣ ਮਗਰੋਂ ਸਿਆਸਤ ਗਰਮਾ ਗਈ ਹੈ ਦਰਅਸਲ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ‘ਤੇ ਵੱਡਾ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਵੱਖਵਾਦੀਆਂ ਦਾ ਸਮਰਥਕ ਹੈ। ਵਿਸ਼ਵਾਸ ਨੇ ਕਿਹਾ ਕਿ, “ਇੱਕ ਦਿਨ, ਉਸਨੇ ਮੈਨੂੰ ਕਿਹਾ ਕਿ ਉਹ ਜਾਂ ਤਾਂ (ਪੰਜਾਬ ਦਾ) ਮੁੱਖ ਮੰਤਰੀ ਬਣੇਗਾ ਜਾਂ ਇੱਕ ਆਜ਼ਾਦ ਦੇਸ਼ (ਖਾਲਿਸਤਾਨ) ਦਾ ਪਹਿਲਾ ਪ੍ਰਧਾਨ ਮੰਤਰੀ ਬਣੇਗਾ।,” ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਕਵੀ ਕੁਮਾਰ ਵਿਸ਼ਵਾਸ ਦੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ।


ਪਾਰਟੀ ਦੇ ਬੁਲਾਰੇ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਹ ਗੱਲ ਕਹੀ ਹੈ ਕਿ ਕੁਮਾਰ ਵਿਸ਼ਵਾਸ ਨੇ ਜੋ ਵੀਡਿਓ ਜਾਰੀ ਕੀਤੇ ਹਨ, ਉਹ ਸਭ ਮਨਘੜਤ ਹਨ। ਇਸ ਨੇ ਮੀਡੀਆ ਕਰਮਚਾਰੀਆਂ ਅਤੇ ਮੀਡੀਆ ਹਾਊਸਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਵਿਅਕਤੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਕਸ ਨੂੰ ਖ਼ਰਾਬ ਕਰਨ ਦੇ ਇਰਾਦੇ ਨਾਲ ਕੁਮਾਰ ਵਿਸ਼ਵਾਸ ਦੀ ਵੀਡੀਓ ਅਤੇ ਝੂਠੇ ਬਿਆਨ ਨੂੰ ਪ੍ਰਕਾਸ਼ਿਤ, ਪ੍ਰਚਾਰ ਅਤੇ ਪ੍ਰਸਾਰਿਤ ਕਰੇਗਾ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...