November 14, 2026, 6:00 am
----------- Advertisement -----------
HomeNewsBreaking News20 ਫਰਵਰੀ ਨੂੰ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ...

20 ਫਰਵਰੀ ਨੂੰ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ: ਭਗਵੰਤ ਮਾਨ

Published on

----------- Advertisement -----------
  • ਭਗਵੰਤ ਮਾਨ ਨੇ ਬਸੀ ਪਠਾਣਾ ਦੇ ਉਮੀਦਵਾਰ ਰੁਪਿੰਦਰ ਹੈਪੀ ਲਈ ਕੀਤਾ ਚੋਣ ਪ੍ਰਚਾਰ

ਖਮਾਣੋਂ (ਫਤਿਹਗੜ ਸਾਹਿਬ)/ ਚੰਡੀਗੜ੍ਹ, 17 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਬਸੀ ਪਠਾਣਾ ਤੋਂ ‘ਆਪ’ ਦੇ ਉਮੀਦਵਾਰ ਰੁਪਿੰਦਰ ਹੈਪੀ ਦੇ ਹੱਕ ਵਿੱਚ ਖਮਾਣੋਂ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਉਮੀਦਵਾਰ ਰੁਪਿੰਦਰ ਹੈਪੀ ਲਈ ਪ੍ਰਚਾਰ ਕਰਦਿਆਂ ਕਿਹਾ ਕਿ ਨਵੇਂ ਬਣੇ ਵਿਧਾਨ ਸਭਾ ਹਲਕੇ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕੋਈ ਵਿਕਾਸ ਕੀਤਾ। ਇਸ ਇਲਾਕੇ ਵਿੱਚ ਇੱਕ ਵੀ ਵੱਡਾ ਉਦਯੋਗ ਜਾਂ ਸਰਕਾਰੀ ਹਸਪਤਾਲ ਨਹੀਂ ਬਣਾਇਆ। ਇਸ ਲਈ ਜ਼ਰੂਰੀ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਪਿੰਦਰ ਹੈਪੀ ਨੂੰ ਭਾਰੀ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਪੰਜਾਬ ਇਸ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ।

ਬੁੱਧਵਾਰ ਨੂੰ ਖਮਾਣੋਂ ਵਿਖੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਉਨਾਂ ਕੋਲ ਇੱਕ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ। ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨ ਦਾ। ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ। ਬਿਜਲੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁੱਕਤੀ ਦਿਵਾਉਣ ਦਾ । ਇਸ ਲਈ 20 ਫਰਵਰੀ ਨੂੰ ਸਭ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ‘ਆਪ’ ਦੀ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋਵੇਗੀ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੁਨੇਹਾ ਦੇ ਰਹੀ ਹੈ। ਇਸ ਲਈ ਇੱਥੋਂ ਦੇ ਵੋਟਰਾਂ ਨੇ ਵੀ ਆਪਣਾ ਆਗੂ ਅਤੇ ਸਰਕਾਰ ਬਦਲਣ ਦਾ ਫ਼ੈਸਲਾ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...