November 13, 2026, 5:55 pm
----------- Advertisement -----------
HomeNewsLatest Newsਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ 'ਵਰਲਡ ਆਇਕਨ ਸਿਟੀ' : ਅਰਵਿੰਦ ਕੇਜਰੀਵਾਲ

ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ ‘ਵਰਲਡ ਆਇਕਨ ਸਿਟੀ’ : ਅਰਵਿੰਦ ਕੇਜਰੀਵਾਲ

Published on

----------- Advertisement -----------

ਮੋਹਾਲੀ/ ਚੰਡੀਗੜ, ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਰੋਜ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਦਾ ਨਵੇਂ ਸਿਰੇ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ ‘ਵਰਲਡ ਆਇਕਨ ਸਿਟੀ’ ਬਣਾਇਆ ਜਾਵੇਗਾ।
ਬੁੱਧਵਾਰ ਨੂੰ ਮੋਹਾਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖ ਸ਼ਰਧਾਲੂਆਂ ਲਈ ਇਹ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਸਾਲਾਂ ਤੋਂ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਇਹ ਮੰਗ ਅੱਜ ਤੱਕ ਪੂਰੀ ਨਹੀਂ ਹੋ ਪਾਈ। ਕੇਜਰੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਪੰਜਾਬ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੀ ਮੰਗ ਨੂੰ ਪੂਰਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...