September 6, 2026, 3:35 am
----------- Advertisement -----------
HomeNewsLatest Newsਸਿਡਨੀ ਦੇ ਬੀਚ ਕੀਤੇ ਬੰਦ, ਸ਼ਾਰਕ ਦੇ ਜਾਨਲੇਵਾ ਹਮਲਿਆਂ ਬਾਅਦ ਲਿਆ ਗਿਆ...

ਸਿਡਨੀ ਦੇ ਬੀਚ ਕੀਤੇ ਬੰਦ, ਸ਼ਾਰਕ ਦੇ ਜਾਨਲੇਵਾ ਹਮਲਿਆਂ ਬਾਅਦ ਲਿਆ ਗਿਆ ਫੈਸਲਾ

Published on

----------- Advertisement -----------

ਆਸਟ੍ਰੇਲੀਆ ਦੇ ਖੂਬਸੂਰਤ ਸ਼ਹਿਰ ਸਿਡਨੀ ‘ਚ ਕਈ ਬੀਚ ਬੰਦ ਕਰ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਫੈਸਲਾ ਸ਼ਾਰਕ ਦੇ ਹਮਲੇ ਵਿੱਚ ਇੱਕ ਤੈਰਾਕ ਦੀ ਮੌਤ ਤੋਂ ਬਾਅਦ ਲਿਆ ਗਿਆ ਹੈ। ਦਸ ਦਈਏ ਕਿ ਲਿਟਲ ਬੇ ਬੀਚ ‘ਤੇ ਬੁੱਧਵਾਰ ਦੁਪਹਿਰ ਨੂੰ ਇਕ 14 ਫੁੱਟ ਲੰਬੀ ਸ਼ਾਰਕ ਨੇ ਇਕ ਤੈਰਾਕ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ ਸੀ।
ਕਰੀਬ 60 ਸਾਲਾਂ ‘ਚ ਸ਼ਹਿਰ ਦੇ ਬੀਚਾਂ ‘ਤੇ ਇਸ ਤਰ੍ਹਾਂ ਦੀ ਪਹਿਲੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਭਿਆਨਕ ਸ਼ਾਰਕ ਵਾਰ-ਵਾਰ ਲੋਕਾਂ ‘ਤੇ ਹਮਲਾ ਕਰ ਰਹੀ ਸੀ, ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇ ਕਈ ਬੀਚਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਖ਼ਤਰੇ ਦੇ ਮੱਦੇਨਜ਼ਰ, ਸਾਵਧਾਨੀ ਦੇ ਤੌਰ ‘ਤੇ ਹਮਲੇ ਵਾਲੀ ਥਾਂ ਦੇ ਨੇੜੇ ਡਰੰਮ ਲਾਈਨਾਂ ਲਗਾਈਆਂ ਗਈਆਂ ਹਨ ਜੋ ਕਿ ਸ਼ਾਰਕਾਂ ਨੂੰ ਚਾਰਾ ਦੇਣ ਲਈ ਵਰਤੀਆਂ ਜਾਣਗੀਆਂ। ਇਸ ਤੋਂ ਇਲਾਵਾ ਭਿਆਨਕ ਸ਼ਾਰਕ ‘ਤੇ ਨਜ਼ਰ ਰੱਖਣ ਲਈ ਡਰੋਨ ਤਾਇਨਾਤ ਕੀਤੇ ਗਏ ਹਨ।
ਰਿਕਾਰਡਾਂ ਦੇ ਅਨੁਸਾਰ, ਆਖਰੀ ਵਾਰ ਸਿਡਨੀ ਵਿੱਚ ਸ਼ਾਰਕ ਦੇ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ 1963 ਵਿੱਚ ਹੋਈ ਸੀ। ਅਦਾਕਾਰਾ ਮਾਰਸੀਆ ਹੈਥਵੇ ਦੀ 1963 ਵਿੱਚ ਸ਼ਾਰਕ ਦੇ ਹਮਲੇ ਵਿੱਚ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...