July 18, 2026, 8:51 pm
----------- Advertisement -----------
HomeNewsLatest News'ਸਾਧਾਰਨ ਕੁੜੀ' ਨੇ ਸਰਜਰੀ ਕਰਵਾ ਕੇ ਬਦਲਿਆ ਸਰੀਰ ਦਾ ਹਰ ਹਿੱਸਾ

‘ਸਾਧਾਰਨ ਕੁੜੀ’ ਨੇ ਸਰਜਰੀ ਕਰਵਾ ਕੇ ਬਦਲਿਆ ਸਰੀਰ ਦਾ ਹਰ ਹਿੱਸਾ

Published on

----------- Advertisement -----------

ਕੀ ਕੋਈ ਸਰਜਰੀ ਦਾ ਆਦੀ ਹੋ ਸਕਦਾ ਹੈ? ਜੇਕਰ ਅਮਰੀਕੀ ਮਾਡਲ ਮੈਰੀ ਮੈਗਡੇਲੀਨ ਨੂੰ ਇਹ ਸਵਾਲ ਪੁੱਛਿਆ ਜਾਵੇ ਤਾਂ ਉਹ ਯਕੀਨੀ ਤੌਰ ‘ਤੇ ਹਾਂ ਦਾ ਜਵਾਬ ਦੇਵੇਗੀ। ਉਸ ਨੇ ਆਪਣੇ ਸਰੀਰ ਦੇ ਲਗਭਗ ਹਰ ਹਿੱਸੇ ਦੀ ਕਾਸਮੈਟਿਕ ਸਰਜਰੀ ਕਰਵਾਈ ਹੈ। 25 ਸਾਲਾ ਮਾਡਲ ਮੈਰੀ ਮੈਗਡੇਲੀਨ ਨੇ ਦੱਸਿਆ ਕਿ ਹਾਲ ਹੀ ‘ਚ ਉਸ ਨੇ ਆਪਣੇ ਨੱਕ ਦੀ ਸਰਜਰੀ ਕਰਵਾਈ ਹੈ, ਜਿਸ ਨਾਲ ਉਸ ਦਾ ਨੱਕ ‘ਬਾਰਬੀ ਡੌਲ’ ਵਰਗਾ ਲੱਗਦਾ ਹੈ। ਦੋ ਸਾਲ ਪਹਿਲਾਂ ਉਨ੍ਹਾਂ ਦੇ ਪ੍ਰਾਈਵੇਟ ਪਾਰਟ ਦੀ ਸਰਜਰੀ ਵੀ ਹੋਈ ਸੀ। ਇਕ ਅੰਦਾਜ਼ੇ ਮੁਤਾਬਕ ਉਸ ਨੇ ਸਰੀਰ ਦੇ ਵੱਖ-ਵੱਖ ਹਿੱਸਿਆਂ ਦੀ ਸਰਜਰੀ ‘ਤੇ ਕੁੱਲ 75 ਲੱਖ ਰੁਪਏ ਤੋਂ ਵੱਧ ਖਰਚ ਕੀਤੇ ਹਨ। ਉਸ ਨੇ ਆਪਣੇ ਸਰੀਰ ‘ਤੇ ਕੀਤੀਆਂ ਇਨ੍ਹਾਂ ਸਾਰੀਆਂ ਸਰਜਰੀਆਂ ਨੂੰ ਇੰਸਟਾਗ੍ਰਾਮ ‘ਤੇ ਵੀ ਸ਼ੇਅਰ ਕੀਤਾ ਹੈ।
ਉਸ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਫੋਟੋ ਦੇ ਅਨੁਸਾਰ, ਉਹ ਤਿੰਨ ਵਾਰ ਨੱਕ ਦੀ ਸਰਜਰੀ, ਚਿਹਰੇ ਦੀ ਸਰਜਰੀ, ਚਿਹਰੇ ‘ਤੇ ਫੈਟ ਟ੍ਰਾਂਸਫਰ ਸਮੇਤ ਦਰਜਨਾਂ ਆਪਰੇਸ਼ਨ ਕਰਵਾ ਚੁੱਕੀ ਹੈ| ਉਸ ਨੇ ਇੰਸਟਾਗ੍ਰਾਮ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ 21 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਾਸਮੈਟਿਕ ਸਰਜਰੀ ਕਰਵਾਈ ਸੀ। ਅਗਲੇ ਹਫਤੇ ਮੈਰੀ ਮੈਗਡੇਲੀਨ ਆਈਬ੍ਰੋ ਟਰਾਂਸਪਲਾਂਟ ਕਰਵਾਉਣ ਜਾ ਰਹੀ ਹੈ। ਠੋਡੀ, ਬੁੱਲ੍ਹਾਂ ਦੀ ਸਰਜਰੀ ਪਹਿਲਾਂ ਹੀ ਕਰਵਾ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...